Breaking News :

ਵਿਆਹ ਦੇ 4 ਦਿਨ ਬਾਅਦ ਲਾੜੀ ਦੀ ਮੌਤ, ਬਾਥਰੂਮ ‘ਚ ਮਿਲੀ ਲਾਸ਼

ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ, ਇਸ ਦਿਨ ਸ਼ੁਰੂ ਹੋਵੇਗੀ ਯਾਤਰਾ

ਪੰਜਾਬ ‘ਚ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਠਾਹ-ਠਾਹ ਗੋਲੀਆਂ, ਲੋਕਾਂ ‘ਚ ਦਹਿਸ਼ਤ

ਜਲੰਧਰ ਦੇ ਮਸ਼ਹੂਰ ਬਿੱਟੂ ਪ੍ਰਦੇਸੀ ਦੀ ਚਾਟ ‘ਚੋਂ ਨਿਕਲੀ ਕਿਰਲੀ, ਗ੍ਰਾਹਕ ਨੇ ਦੁਕਾਨ ‘ਤੇ ਆ ਕੇ ਕੀਤਾ ਹੰਗਾਮਾ

ਇਕ ਹੋਰ ਨੂੰਹ ਨੇ ਵਿਦੇਸ਼ ਜਾ ਕੇ ਬਦਲਿਆ ਰੰਗ ! 30 ਲੱਖ ਲਾ ਕੇ ਕੈਨੇਡਾ ਭੇਜਣ ਵਾਲੇ ਪਤੀ ਅੱਗੇ ਰੱਖ’ਤੀ ਤਲਾਕ ਦੀ ਮੰਗ

ਜਲੰਧਰ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਸਿਰ ਵੱਢ ਬੇਰਹਿਮੀ ਨਾਲ ਕੀਤਾ ਕਤਲ, ਗੰਦੇ ਨਾਲੇ ‘ਚ ਸੁੱਟੀ ਲਾਸ਼

ਪੰਜਾਬ ‘ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ! SC ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ ‘ਆਪ’ ‘ਚ ਸ਼ਾਮਲ

Reels ਬਣਾਉਣ ਦੇ ਚੱਕਰ ’ਚ ਕਾਰ ਨਾਲ ਕੀਤਾ ਅਜਿਹਾ ਕਾਰਨਾਮਾ, 9 ਕਰੋੜ ਤੋਂ ਵੱਧ ਲੋਕਾਂ ਨੇ ਦੇਖ ਲਈ ਵੀਡੀਓ

ਮਾਪਿਆਂ ਨੂੰ ਚਿੱਠੀ ਲਿਖ ਘਰੋਂ ਗਾਇਬ ਹੋਈ ਚੌਥੀ ”ਚ ਪੜ੍ਹਦੀ ਬੱਚੀ, ਲਿਖਿਆ- ””ਜਿੱਥੇ ਵੀ ਰਹਾਂਗੀ, ਖੁਸ਼ ਰਹਾਂਗੀ…

ਸਕੂਟਰ-ਮੋਟਰਸਾਈਕਲ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, 2 ਦੀ ਮੌਤ, 2 ਜ਼ਖ਼ਮੀ

May 1, 2024

ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ : – ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 11 ਅਪ੍ਰੈਲ ਨੂੰ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Vinkmag ad
Share Our Daily Posts

News Desk

Read Previous

ਕੈਨੇਡਾ ”ਚ ਹੋਈ ਵੱਡੀ ਵਾਰਦਾਤ, ਦਿਨ-ਦਿਹਾੜੇ ਮਸ਼ਹੂਰ ਪੰਜਾਬੀ ਬਿਲਡਰ ਨੂੰ ਬਦਮਾਸ਼ਾਂ ਨੇ ਮਾਰੀਆਂ ਗੋਲ਼ੀਆਂ

Read Next

ਪੰਜਾਬ ”ਚ ਵੱਡਾ ਹਾਦਸਾ, ਸਿਲੰਡਰ ਫਟਣ ਕਾਰਣ ਪੂਰਾ ਪਰਿਵਾਰ ਸੜਿਆ