Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਟ੍ਰੈਫਿਕ ਪੁਲਿਸ ਇੰਚਾਰਜ ਜੋਨ 3 ਇੰਸਪੈਕਟਰ ਸੁਖਜਿੰਦਰ ਸਿੰਘ ਪਬਲਿਕ ਮੀਟਿੰਗ ਕਰਦੇ ਹੋਏ ਬਈਆ ਸਬਜ਼ੀ ਮੰਡੀ ਟ੍ਰੈਫਿਕ ਨਿਯਮਾਂ ਨੂੰ ਲੈਕੇ

ਜਲੰਧਰ – ਪੱਤਰਕਾਰ ਘੁੰਮਣ ਟ੍ਰੈਫਿਕ ਪੁਲਿਸ ਵੱਲੋਂ ਕਈ ਥਾਵਾਂ ਬਸਤੀ ਗੁੱਜਾ ਝੰਡੀਆਂ ਵਾਲਾ ਪੀਰ ਦੇ ਨਜ਼ਦੀਕ ਪ੍ਰਵਾਸੀਆਂ ਵੱਲੋਂ ਸੜਕਾਂ ਵਿੱਚ ਲਾਈਆਂ ਫਰੂਟਾਂ ਫੱਲਾਂ ਵਾਲੀਆ ਰੇਹੜੀਆਂ ਨੂੰ ਹਟਾਉਣ ਵਾਸਤੇ ਦੁਕਾਨ ਦਾਰ ਤੇ ਰਾਹਗੀਰਾਂ ਨਾਲ ਮਿੰਟੀਗ ਕਰਦੇ ਹੋਏ ਇੰਸਪੈਕਟਰ ਸੁਖਜਿੰਦਰ ਸਿੰਘ ਤੇ ਮੁਲਾਜ਼ਮ ਮੁੱਖ ਮੁੱਦਾ ਬਸਤੀ ਸ਼ੇਖ ਬਈਆ ਮੰਡੀ ਦਾ‌ ਰਿਹਾ ਮੰਡੀ ਕਰਕੇ ਹਮੇਸ਼ਾ ਸੜਕ ਬੰਦ ਰਹਿਣਦੀ ਹੈ ਆਉਣ ਜਾਣ ਵਾਲੇ ਲੋਕਾਂ ਨੂੰ ਮੰਡੀ ਕਰਕੇ ਸੜਕ ਤੋਂ ਲੰਘਣਾ ਬਹੁਤ ਹੀ ਮੁਸ਼ਕਲ ਹੋਇਆ ਪਿਆ ਸਬਜ਼ੀ ਲੈਣ ਆਏ ਗਾਹਕ ਸੜਕ ਵਿਚਕਾਰ ਮੋਟਰਸਾਈਕਲ ਕਾਰ ਐਕਟੀਵਾ ਲਾਕੇ ਚਲੇ ਜਾਂਦੇ ਹਨ ਬਸਤੀ ਸ਼ੇਖ ਇਤਿਹਾਸ ਅਸਥਾਨ ਗੁਰਦੁਆਰਾ ਸਾਹਿਬ ਆਈ ਬਾਹਰੋਂ ਸੰਗਤਾਂ ਨੂੰ ਬਹੁਤ ਮੁਸ਼ਕਲਾ ਦਾ ਸਾਮਣਾ ਕਰਨਾ ਪੈਂਦਾ ਲੋਕਾਂ ਦੀ ਮੰਗ ਹੈ ਸਬਜ਼ ਮੰਡੀ ਨੂੰ ਇਥੋਂ ਹਟਾਇਆ ਜਾਵੇ ਜਾਂ ਟ੍ਰੈਫਿਕ ਪੁਲਿਸ ਇਸ ਮਸਲੇ ਦਾ ਪੱਕਾ ਕੋਈ ਹੱਲ ਕਰੇ ਤਾਂ ਜ਼ੋ ਸੜਕ ਜਾਮ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ

Vinkmag ad
Share Our Daily Posts

News Desk

Read Previous

ਚੋਰਾਂ ਨੇ ਭਗਵਾਨ ਦੇ ਘਰ ਨੂੰ ਵੀ ਨਾ ਬਖ਼ਸ਼ਿਆ, ਚੋਰੀ ਤਾਂ ਕੀਤੀ ਹੀ, ਉੱਤੋਂ CCTV ਦਾ DVR ਵੀ ਉਡਾ ਲੈ ਗਏ

Read Next

ਸੁਲਤਾਨਪੁਰ ਲੋਧੀ ‘ਚ ਵੱਡੀ ਘਟਨਾ: ਪੁੱਤ ਦੀਆਂ ਅੱਖਾਂ ਸਾਹਮਣੇ ਪਿਤਾ ਨੂੰ ਦਾਤਰ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ