Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਅੱਧੀ ਰਾਤ ਨੂੰ ਜਲੰਧਰ ‘ਚ ਹੋਇਆ ਵੱਡਾ ਹਾਦਸਾ, ਮਸ਼ਹੂਰ ਟਰੈਵਲ ਏਜੰਟ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜਲੰਧਰ – ਜਲੰਧਰ ‘ਚ ਇਕ ਵੱਡਾ ਹਾਦਸਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਬੀ.ਐੱਮ.ਸੀ. ਚੌਕ ਸਥਿਤ ਇਕ ਮਸ਼ਹੂਰ ਟਰੈਵਲ ਏਜੰਟ ਦੇ ਦਫ਼ਤਰ ‘ਚ ਅਚਾਨਕ ਦੇਰ ਰਾਤ ਅੱਗ ਲੱਗ ਗਈ ਹੈ। ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਫਾਇਰ ਬ੍ਰਿਗੇਡ ਵਿਭਾਗ ਨੂੰ ਜਾਣਕਾਰੀ ਦਿੱਤੀ ਗਈ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਤੇ ਪੁਲਸ ਦੀ ਟੀਮ ਵੀ ਜਾਣਕਾਰੀ ਮਿਲਣ ਕਾਰਨ ਮੌਕੇ ‘ਤੇ ਪਹੁੰਚ ਗਈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ। ਦੇਰ ਰਾਤ ਤੱਕ ਵੀ ਵਿਭਾਗ ਦੀਆਂ ਕਈ ਗੱਡੀਆਂ ਅੱਗ ਬੁਝਾਉਣ ‘ਚ ਲੱਗੀਆਂ ਹੋਈਆਂ ਸਨ।

4-5 ਗੱਡੀਆਂ ਮੌਕੇ ‘ਤੇ ਮੌਜੂਦ ਸਨ, ਜੋ ਕਿ ਲਗਾਤਾਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਖ਼ਬਰ ਲਿਖੇ ਜਾਣ ਤੱਕ ਅੱਗ ‘ਤੇ ਕਾਬੂ ਪਾਏ ਜਾਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਸਨ।

 

Vinkmag ad
Share Our Daily Posts

News Desk

Read Previous

ਜਲੰਧਰ ਦੇ ਬਸਤੀ ਸ਼ੇਖ ਇਲਾਕੇ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ 8 ਤੋਂ 10 ਨੌਜਵਾਨਾਂ ਨੇ ਆਪਣੀ 4 ਮਹੀਨੇ ਦੀ ਗਰਭਵਤੀ ਪਤਨੀ ਨਾਲ ਦਵਾਈ ਲੈਣ ਜਾ ਰਹੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

Read Next

ਜਲੰਧਰ ਤੋਂ ਟਿਕਟ ਮਿਲਣ ਮਗਰੋਂ ਚੰਨੀ ਦਾ ਪਹਿਲਾ ਬਿਆਨ, ਕਿਹਾ– ‘ਮੈਂ ਤੁਹਾਡੇ ਵਿਚਕਾਰ ਸੁਦਾਮਾ ਬਣ ਕੇ ਆਉਣਾ ਹੈ’