Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਜਲੰਧਰ ਦੇ ਲੈਦਰ ਕੰਪਲੈਕਸ ਸਥਿਤ ਸਪੋਰਟਸ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮਚਿਆ ਚੀਕ-ਚਿਹਾੜਾ

ਜਲੰਧਰ- ਜਲੰਧਰ ਸ਼ਹਿਰ ’ਚ ਸਪੋਰਟਸ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਫੈਕਟਰੀ ਫੁੱਟਬਾਲ ਬਣਾਉਣ ਵਾਲੀ ਹੈ, ਜੋ ਲੈਦਰ ਕੰਪਲੈਕਸ ‘ਚ ਮੌਜੂਦ ਹੈ। ਅੱਗ ਇੰਨੀ ਭਿਆਨਕ ਲੱਗੀ ਕਿ ਆਲੇ-ਦੁਆਲੇ ਕਾਫ਼ੀ ਚੀਕ-ਚਿਹਾੜਾ ਮੱਚ ਗਿਆ। ਇਸ ਫੈਕਟਰੀ ਨਾਲ ਹੋਰ ਵੀ ਕਈ ਫੈਕਟਰੀਆਂ ਲੱਗਦੀਆਂ ਹਨ, ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਕ ਫੈਕਟਰੀ ਕਾਰਨ ਕਿਸੇ ਹੋਰ ਫੈਕਟਰੀ ਦਾ ਨੁਕਸਾਨ ਨਾ ਹੋ ਜਾਵੇ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਅੱਗ ਦੀਆਂ ਲਪਟਾਂ ਇੰਨੀਆਂ ਵੱਧ ਗਈਆਂ ਹਨ ਕਿ ਲੋਕ ਖ਼ਤਰੇ ‘ਚ ਪੈ ਗਏ ਹਨ। ਫੈਕਟਰੀ ਦਾ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ।

ਕਿਸ ਤਰ੍ਹਾਂ ਲੱਗੀ ਭਿਆਨਕ ਅੱਗ

ਜਾਣਕਾਰੀ ਮੁਤਾਬਕ ਫੈਕਟਰੀ ‘ਚ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ ਤਾਂ ਜਿਸ ਦੀਆਂ ਚਿਗਾੜੀਆਂ ਨਿਕਲਣ ਕਾਰਨ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ  ਪੂਰੀ ਫੈਕਟਰੀ ਸੜ ਕੇ ਸੁਆਹ ਹੋ ਗਈ। ਇਸ ਦੌਰਾਨ ਅੱਗ ਨੂੰ ਕਾਬੂ ਪਾਉਣ ਲਈ ਤੁਰੰਤ ਫਾਇਰ ਬਿਗ੍ਰੇਡ ਨੂੰ ਵੀ ਬੁਲਾਇਆ ਗਿਆ। ਫਾਇਰ ਬਿਗ੍ਰੇਡ ਦੀਆਂ 6 ਗੱਡੀਆਂ ਪਹੁੰਚੀਆਂ, ਜਿਨ੍ਹਾਂ ਵਲੋਂ ਅੱਗ ਨੂੰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ‘ਚ ਕਾਫ਼ੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ਤੋਂ ਟਿਕਟ ਮਿਲਣ ਮਗਰੋਂ ਚੰਨੀ ਦਾ ਪਹਿਲਾ ਬਿਆਨ, ਕਿਹਾ– ‘ਮੈਂ ਤੁਹਾਡੇ ਵਿਚਕਾਰ ਸੁਦਾਮਾ ਬਣ ਕੇ ਆਉਣਾ ਹੈ’

Read Next

ਜਲੰਧਰ: ਅੰਕਿਤ ਕਤਲ ਮਾਮਲੇ ‘ਚ ਪੁਲਿਸ ਦਾ ਬਿਆਨ