Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

ਫਰੀਦਕੋਟ  – ਫਰੀਦਕੋਟ ਦੇ ਸ਼ਹਿਰ ਕੋਟਕਪੂਰਾ ‘ਚ ਦੇਰ ਰਾਤ ਦੋ ਗੁੱਟਾਂ ਦੀ ਆਪਸੀ ਰੰਜਿਸ਼ ਦੇ ਚੱਲਦੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਵਿਚ 23 ਸਾਲ ਨੌਜਵਾਨ ਵੱਖੀ ‘ਚ ਗੋਲੀ ਲੱਗਣ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਿਸ ਨੂੰ ਗੰਭੀਰ ਹਾਲਾਤ ‘ਚ ਫਰੀਦਕੋਟ ਦੇ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉੱਥੇ ਇਸ ਦੇ ਦੋ ਹੋਰ ਸਾਥੀਆਂ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸ ਕਾਰਨ ਉਹ ਵੀ ਬੁਰੀ ਤਰ੍ਹਾਂ ਜ਼ਖਮੀ ਹਨ। ਜਿਨ੍ਹਾਂ ਦਾ ਇਲਾਜ ਕੋਟਕਪੂਰਾ ਦੇ ਸਿਵਲ ਹਸਪਤਾਲ ‘ਚ ਚੱਲ ਰਿਹਾ ਹੈ।

ਜਾਣਕਾਰੀ ਦਿੰਦੇ ਹੋਏ ਐੱਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਕੋਟਕਪੂਰਾ ‘ਚ ਕਲ ਦੇਰ ਸ਼ਾਮ ਆਪਸੀ ਰੰਜਿਸ਼ ਦੇ ਚੱਲਦੇ ਕੁੱਝ ਕਾਰ ਸਵਾਰਾਂ ਵੱਲੋਂ ਸ਼ਮਨ ਉਰਫ ਸੈਮ ਨਾਮਕ ਨੌਜਵਾਨ ‘ਤੇ ਫਾਇਰਿੰਗ ਕਰ ਦਿੱਤੀ ਗਈ ਜਿਸ ਦੇ ਚੱਲਦੇ ਉਸਦੀ ਸੱਜੀ ਵੱਖੀ ‘ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਅਤੇ ਦੋ ਹੋਰ ਲੋਕਾਂ ਦੇ ਵੀ ਸੱਟਾਂ ਲੱਗੀਆਂ। ਉਨ੍ਹਾਂ ਕਿਹਾ ਕਿ ਇਹ ਕੋਟਕਪੂਰਾ ਦੇ ਦੋ ਲੋਕਲ ਗਰੁੱਪ ਹਨ, ਜਿਨ੍ਹਾਂ ਦੀ ਆਪਸੀ ਰੰਜਿਸ਼ ਚੱਲ ਰਹੀ ਜਿਸ ਦੇ ਚੱਲਦੇ ਕੱਲ੍ਹ ਇਹ ਘਟਨਾ ਵਾਪਰੀ। ਪੁਲਸ ਨੇ ਵਾਰਦਾਤ ਵਾਲੀ ਥਾਂ ਤੋਂ ਤਿੰਨ ਖੋਲ ਬਰਾਮਦ ਕੀਤੇ ਗਏ ਹਨ। ਜ਼ਖਮੀ ਦੇ ਬਿਆਨਾਂ ‘ਤੇ ਪੰਜ ਲੋਕਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਸ ‘ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਜਦਕਿ ਮੁਲਜ਼ਮਾਂ ਦੀ ਭਾਲ ‘ਚ ਛਾਪੇਮਾਰੀ ਜਾਰੀ ਹੈ।

Vinkmag ad
Share Our Daily Posts

News Desk

Read Previous

ਜਲੰਧਰ: ਅੰਕਿਤ ਕਤਲ ਮਾਮਲੇ ‘ਚ ਪੁਲਿਸ ਦਾ ਬਿਆਨ

Read Next

ਮਾਸੂਮ ‘ਦਿਲਰੋਜ਼’ ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਦਾਲਤ ਨੇ ਦੋਸ਼ੀ ਔਰਤ ਨੂੰ ਸੁਣਾਈ ਫਾਂਸੀ ਦੀ ਸਜ਼ਾ