Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਜਲੰਧਰ ਦੇ ਸਪਾ ਸੈਂਟਰਾਂ ’ਚ ਪੁਲਸ ਦੀ ਰੇਡ, ਕਈ ਲੜਕੀਆਂ ਤੇ ਗਲਤ ਕੰਮ ਕਰਨ ਆਏ ਨੌਜਵਾਨ ਕਾਬੂ

ਜਲੰਧਰ – ਥਾਣਾ ਨੰਬਰ 7 ਦੀ ਪੁਲਸ ਨੇ ਤਾਜ ਦੇ ਸਾਹਮਣੇ ਖੁੱਲ੍ਹੇ ਸਪਾ ਸੈਂਟਰਾਂ ’ਚ ਰੇਡ ਕੀਤੀ। ਸੂਤਰਾਂ ਅਨੁਸਾਰ ਉਥੋਂ ਕਈ ਲੜਕੀਆਂ ਤੇ ਮਸਾਜ ਦੀ ਆੜ ’ਚ ਗਲਤ ਕੰਮ ਕਰਨ ਆਏ ਨੌਜਵਾਨਾਂ ਨੂੰ ਵੀ ਕਾਬੂ ਕੀਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਪੁਲਸ ਦੀ ਇਹ ਰੇਡ ਐਤਵਾਰ ਨੂੰ ਹੋਈ ਸੀ। ਕਈ ਕਾਲੀਆਂ ਭੇਡਾਂ ਇਸ ਛਾਪੇਮਾਰੀ ਨੂੰ ਮੈਨੇਜ ਕਰਨ ’ਚ ਜੁਟੀਆਂ ਹੋਈਆਂ ਸਨ ਪਰ ਪੁਲਸ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਚੱਲਿਆ।

ਪੁਲਸ ਨੇ ਕੁਝ ਮੁਲਜ਼ਮਾਂ ਦਾ ਮੈਡੀਕਲ ਵੀ ਕਰਵਾਇਆ। ਫਿਲਹਾਲ ਪੁਲਸ ਨੇ ਇਸ ਮਾਮਲੇ ਨੂੰ ਲੈ ਕੇ ਚੁੱਪ ਧਾਰੀ ਹੋਈ ਹੈ।

 

Vinkmag ad
Share Our Daily Posts

News Desk

Read Previous

ਪੰਜਾਬ ਪੁਲਸ ਦੀ ਵੱਡੀ ਕਾਰਵਾਈ! ਨਾਮੀ ਗੈਂਗਸਟਰ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

Read Next

ਸਕੂਟਰ-ਮੋਟਰਸਾਈਕਲ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, 2 ਦੀ ਮੌਤ, 2 ਜ਼ਖ਼ਮੀ