Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਪੰਜਾਬ ‘ਚ ਤੜਕਸਾਰ ਵਾਪਰਿਆ ਰੂਹ ਕੰਬਾਊ ਹਾਦਸਾ! ਜਿਉਂਦੇ ਸੜ ਗਏ ਮਾਸੂਮ ਬੱਚੇ

ਬਠਿੰਡਾ (ਵਿਜੇ ਵਰਮਾ): ਸਰਹਿੰਦ ਨਹਿਰ ਦੇ ਕੰਢੇ ਬਣੀ ਉੜੀਆ ਕਾਲੋਨੀ ‘ਚ ਅੱਜ ਤੜਕਸਾਰ ਇਕ ਝੌਂਪੜੀ ‘ਚ ਅੱਗ ਲੱਗ ਗਈ। ਇਹ ਅੱਗ ਇੰਨੀ ਵਧ ਗਈ ਕਿ ਇਸ ਨੇ ਆਸ-ਪਾਸ ਦੀਆਂ ਚਾਰ-ਪੰਜ ਝੁੱਗੀਆਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਦੌਰਾਨ ਝੁੱਗੀਆਂ ਵਿਚ ਪਏ ਗੈਸ ਸਿਲੰਡਰ ਫਟ ਗਏ ਤੇ ਅੱਗ ਨੇ ਹੋਰ ਵੀ ਭਿਆਨਕ ਰੂਪ ਧਾਰ ਲਿਆ। ਇਸ ਘਟਨਾ ਵਿਚ ਦੋ ਭੈਣਾਂ ਬੁਰੀ ਤਰ੍ਹਾਂ ਝੁਲਸ ਗਈਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮ੍ਰਿਤਕ ਬੱਚੀਆਂ ਦੇ ਪਿਤਾ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਇਕ ਪਰਿਵਾਰ ਖਾਣਾ ਬਣਾ ਰਿਹਾ ਸੀ ਕਿ ਅਚਾਨਕ ਤੇਜ਼ ਹਵਾ ਕਾਰਨ ਅੱਗ ਨੇੜੇ ਦੀਆਂ ਝੁੱਗੀਆਂ ‘ਚ ਫੈਲ ਗਈ ਅਤੇ ਚਾਰ-ਪੰਜ ਝੁੱਗੀਆਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਉਹ ਆਪਣਾ ਬਚਾਅ ਕਰਨ ਲੱਗ ਪਏ। ਇਸ ਦੌਰਾਨ ਉਹ ਆਪਣੇ ਚਾਰ ਬੱਚਿਆਂ ਨੂੰ ਝੁੱਗੀ ‘ਚੋਂ ਬਾਹਰ ਕੱਢ ਕੇ ਲੈ ਗਿਆ, ਪਰ ਅੱਗ ਤੋਂ ਬਚਣ ਲਈ ਉਸ ਦੀਆਂ ਦੋ ਲੜਕੀਆਂ ਦੂਜੇ ਕਮਰੇ ‘ਚ ਲੁਕ ਗਈਆਂ ਸੀ, ਜਿਸ ਤੋਂ ਬਾਅਦ ਅੰਦਰ ਪਏ ਗੈਸ ਸਿਲੰਡਰ ਨੂੰ ਅੱਗ ਲੱਗ ਗਈ ਤੇ ਅੱਗ ਨੇ ਹੋਰ ਭਿਆਨਕ ਰੂਪ ਧਾਰ ਲਿਆ। ਉਸ ਦੀਆਂ ਦੋਵੇਂ ਧੀਆਂ ਅੱਗ ਦੀ ਲਪੇਟ ਵਿਚ ਆ ਗਈਆਂ ਅਤੇ ਬੁਰੀ ਤਰ੍ਹਾਂ ਕੁਰਲਾਉਣ ਲੱਗ ਪਈਆਂ।

ਸਹਾਰਾ ਜਨ ਸੇਵਾ ਟੀਮ ਨੇ ਮੌਕੇ ‘ਤੇ ਪਹੁੰਚ ਕੇ ਧੀਆਂ ਨੂੰ ਬਾਹਰ ਕੱਢਿਆ ਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ, ਜਿੱਥੇ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Vinkmag ad
Share Our Daily Posts

News Desk

Read Previous

Reels ਬਣਾਉਣ ਦੇ ਚੱਕਰ ’ਚ ਕਾਰ ਨਾਲ ਕੀਤਾ ਅਜਿਹਾ ਕਾਰਨਾਮਾ, 9 ਕਰੋੜ ਤੋਂ ਵੱਧ ਲੋਕਾਂ ਨੇ ਦੇਖ ਲਈ ਵੀਡੀਓ

Read Next

ਵਿਆਹੁਤਾ ਨਾਲ ਨਾਜਾਇਜ਼ ਸੰਬੰਧ, ਸਹੇਲੀਆਂ ਨਾਲ ਵੀ ਬਨਾਉਣਾ ਚਾਹੁੰਦਾ ਸੀ, 10 ਜਣਿਆਂ ਨੇ ਮਿਲ ਕੇ ਕਰਤਾ ਕਤਲ