Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਜਲੰਧਰ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਸਿਰ ਵੱਢ ਬੇਰਹਿਮੀ ਨਾਲ ਕੀਤਾ ਕਤਲ, ਗੰਦੇ ਨਾਲੇ ‘ਚ ਸੁੱਟੀ ਲਾਸ਼

ਜਲੰਧਰ – ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਆਦਮਪੁਰ ਦੇ ਅਧੀਨ ਪੈਂਦੇ ਅਲਾਵਲਪੁਰ ਵਿਚ ਸ਼ਨੀਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੇ ਇਕ ਸਿਰ ਕੱਟੀ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਆਦਮਪੁਰ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਉਰਫ਼ ਰਿੰਕਾ ਦੇ ਰੂਪ ਵਿਚ ਹੋਈ ਹੈ।

ਸੂਚਨਾ ਮਿਲਣ ਤੋਂ ਬਾਅਦ ਮੌਤੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਆਦਮਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਪੈਸਿਆਂ ਦੇ ਲੈਣ-ਦੇਣ ਕਰਕੇ ਰਿੰਕਾ ਦਾ ਕਤਲ ਕੀਤਾ ਅਤੇ ਫਿਰ ਉਸ ਸਿਰ ਵੱਢ ਕੇ ਸਿਰ ਨੂੰ ਸਾੜਨ ਮਗਰੋਂ ਲਾਸ਼ ਨੂੰ ਗੰਦੇ ਨਾਲੇ ਵਿਚ ਸੁੱਟ ਦਿੱਤਾ ਗਿਆ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ! SC ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ ‘ਆਪ’ ‘ਚ ਸ਼ਾਮਲ

Read Next

ਇਕ ਹੋਰ ਨੂੰਹ ਨੇ ਵਿਦੇਸ਼ ਜਾ ਕੇ ਬਦਲਿਆ ਰੰਗ ! 30 ਲੱਖ ਲਾ ਕੇ ਕੈਨੇਡਾ ਭੇਜਣ ਵਾਲੇ ਪਤੀ ਅੱਗੇ ਰੱਖ’ਤੀ ਤਲਾਕ ਦੀ ਮੰਗ