Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ, ਇਸ ਦਿਨ ਸ਼ੁਰੂ ਹੋਵੇਗੀ ਯਾਤਰਾ

ਗੋਪੇਸ਼ਵਰ– ਉਤਰਾਖੰਡ ਦੇ ਚਮੋਲੀ ਜ਼ਿਲੇ ’ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਪੈਦਲ ਯਾਤਰਾ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। 25 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਵੇਗੀ। ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਤਰਾਂ ਨੇ ਇਥੇ ਦੱਸਿਆ ਕਿ ਖਰਾਬ ਮੌਸਮ ਦੌਰਾਨ ਫੌਜ ਦੇ ਜਵਾਨ ਘਾਂਗੜੀਆ ਅਤੇ ਲੋਕਪਾਲ ਸਾਹਿਬ ਨੂੰ ਜਾਂਦੀ ਸੜਕ ਤੋਂ ਬਰਫ਼ ਹਟਾਉਣ ’ਚ ਲੱਗੇ ਹੋਏ ਹਨ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ 22 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਯਾਤਰਾ ਦੇ ਰਸਤਿਆਂ ’ਤੇ ਫੁੱਟਪਾਥਾਂ ਨੂੰ ਚੌੜਾ ਕਰਨ ਅਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਓਧਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਪ੍ਰਬੰਧਕ ਸਰਦਾਰ ਸੇਵਾ ਸਿੰਘ ਨੇ ਕਿਹਾ ਕਿ ਘਾਂਗੜੀਆ ਤੋਂ ਹੇਮਕੁੰਟ ਸਾਹਿਬ ਵਿਚਾਲੇ ਪੈਦਲ ਰਸਤੇ ‘ਤੇ ਬਰਫ਼ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸਾਲ ਉੱਤਰਾਖੰਡ ਸਰਕਾਰ ਅਤੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਨੇ ਤੀਰਥ ਯਾਤਰਾ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਦੀ ਤਾਰੀਖ਼ 25 ਮਈ ਐਲਾਨ ਕੀਤੀ ਹੈ।ਗੁਰਦੁਆਰਾ ਸਾਹਿਬ ਪ੍ਰਬੰਧਨ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ ਮੌਜੂਦਾ ਤੀਰਥ ਯਾਤਰਾ 12 ਤੋਂ 15 ਫੁੱਟ ਬਰਫ਼ ਨਾਲ ਢਕੀ ਹੋਈ ਹੈ। ਜਵਾਨ ਗੁਰਦੁਆਰਾ ਕੰਪਲੈਕਸ ਨੂੰ ਆਪਣਾ ਆਧਾਰ ਬਣਾ ਕੇ ਬਰਫ਼ ਕੱਟਣ ਅਤੇ ਸੜਕ ਨੂੰ ਸਾਫ਼ ਕਰਨ ਲਈ ਜੁੱਟੇ ਹੋਏ ਹਨ।

 

 

Vinkmag ad
Share Our Daily Posts

News Desk

Read Previous

ਪੰਜਾਬ ‘ਚ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਠਾਹ-ਠਾਹ ਗੋਲੀਆਂ, ਲੋਕਾਂ ‘ਚ ਦਹਿਸ਼ਤ

Read Next

ਵਿਆਹ ਦੇ 4 ਦਿਨ ਬਾਅਦ ਲਾੜੀ ਦੀ ਮੌਤ, ਬਾਥਰੂਮ ‘ਚ ਮਿਲੀ ਲਾਸ਼