Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਕੈਨੇਡੀਅਨ ਪੁਲਸ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀਆਂ ਤਸਵੀਰਾਂ ਜਾਰੀ, ਕੀਤੇ ਵੱਡੇ ਖ਼ੁਲਾਸੇ

ਇੰਟਰਨੈਸ਼ਨਲ ਡੈਸਕ: ਕੈਨੇਡੀਅਨ ਪੁਲਸ ਨੇ ਸ਼ਨੀਵਾਰ ਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ  ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (RCMP) ਨੇ ਇਕ ਬਿਆਨ ਵਿਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ (28) ਕਮਲਪ੍ਰੀਤ ਸਿੰਘ (22) ਅਤੇ ਕਰਨ ਬਰਾੜ (22) ਦੱਸੀ ਗਈ ਹੈ।  ਤਿੰਨਾਂ ਨੂੰ ਅਲਬਰਟਾ ਦੇ ਐਡਮਿੰਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਸ਼ੁੱਕਰਵਾਰ ਨੂੰ ਸਰੀ, RCMP ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਦੱਸਿਆ ਕਿ 3 ਮਈ ਦੀ ਸਵੇਰ ਨੂੰ, ਬ੍ਰਿਟਿਸ਼ ਕੋਲੰਬੀਆ ਅਤੇ ਅਲਬਰਟਾ RCMP  ਅਤੇ ਐਡਮਿੰਟਨ ਪੁਲਸ ਦੀ ਸਹਾਇਤਾ ਨਾਲ, IHIT ਵੈਨਕੂਵਰ ਦੇ ਇਕ ਉਪਨਗਰ ਸਰੀ ਵਿਚ ਜੂਨ 2023 ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਤਿੰਨਾਂ ‘ਤੇ ਹੁਣ ਕਤਲ ਦੇ ਸਬੰਧ ‘ਚ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ। ਤਿੰਨਾਂ ਮੁਲਜ਼ਮਾਂ ਦੀਆਂ ਤਸਵੀਰਾਂ ਦੇ ਨਾਲ, ਕੈਨੇਡੀਅਨ ਪੁਲਸ ਨੇ ਕਾਰ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ, ਜਿਸ ਨੂੰ ਸ਼ੱਕੀ ਵਿਅਕਤੀਆਂ ਨੇ ਕਤਲ ਤੋਂ ਪਹਿਲਾਂ, ਸਰੀ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਵਰਤਿਆ ਸੀ।

 

Vinkmag ad
Share Our Daily Posts

News Desk

Read Previous

ਕੈਨੇਡਾ ਪੁਲਸ ਨੇ ਨਿੱਝਰ ਕਤਲ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਕੀਤੇ ਵੱਡੇ ਖ਼ੁਲਾਸੇ, ਭਾਰਤ ’ਤੇ ਦਿੱਤਾ ਇਹ ਬਿਆਨ

Read Next

4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਾ ਦਿਓ ਜ਼ੁਕਾਮ ਤੇ ਫਲੂ ਹੋਣ ”ਤੇ ਸੀਰਪ, ਸਰਕਾਰ ਨੇ ਲਗਾਈ ਪਾਬੰਦੀ