Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਇਹ ਅਹਿਮ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਇਕ ਜੂਨ ਤੱਕ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ। ਵੀਰਵਾਰ ਨੂੰ ਈਡੀ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰਕੇ ਅੰਤਰਿਮ ਜ਼ਮਾਨਤ ਦੇਣ ਦਾ ਸਖ਼ਤ ਸ਼ਬਦਾਂ ‘ਚ ਵਿਰੋਧ ਕੀਤਾ ਸੀ। ਇਸ ਦੇ ਨਾਲ ਹੀ ਈਡੀ ਦੇ ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਵੀ ਆਈ ਹੈ ਕਿ ਜਾਂਚ ਏਜੰਸੀ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੇ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰ ਸਕਦੀ ਹੈ। ਜ਼ਾਹਿਰ ਹੈ ਕਿ ਈਡੀ ਨੇ ਅੰਤਰਿਮ ਜ਼ਮਾਨਤ ਮਿਲਣ ਦੀ ਸੰਭਾਵਨਾ ਨੂੰ ਰੱਦ ਕਰਨ ਲਈ ਆਪਣੀ ਸਾਰੀ ਤਾਕਤ ਲਗਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਨਿਆਂਇਕ ਹਿਰਾਸਤ ‘ਚ ਤਿਹਾੜ ਜੇਲ੍ਹ ‘ਚ ਬੰਦ ਹਨ। ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਈਡੀ ਨੂੰ ਨੋਟਿਸ ਜਾਰੀ ਕਰ ਕੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ‘ਤੇ ਜਵਾਬ ਮੰਗਿਆ ਸੀ। ਦਿੱਲੀ ਹਾਈ ਕੋਰਟ ਨੇ 9 ਅਪ੍ਰੈਲ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਦੇ ਹੋਏ ਕਿਹਾ ਸੀ ਕਿ ਇਸ ਵਿਚ ਕੁਝ ਵੀ ਗੈਰ-ਕਾਨੂੰਨੀ ਨਹੀਂ ਹੈ ਅਤੇ ਕੇਜਰੀਵਾਲ ਦੇ ਵਾਰ-ਵਾਰ ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਤੋਂ ਬਾਅਦ ਈਡੀ ਕੋਲ ਬਹੁਤ ਘੱਟ ਵਿਕਲਪ ਬਚਿਆ ਸੀ।

Vinkmag ad
Share Our Daily Posts

News Desk

Read Previous

ਫਰਿੱਜ ਵੇਚਣ ਪਿੱਛੇ ਭਰਾ ਨੇ ਹੀ ਕਰ’ਤਾ ਭਰਾ ਦਾ ਕਤਲ, ਬੈੱਡ ‘ਚ ਲਾਸ਼ ਲੁਕਾ ਖ਼ੁਦ ਫ਼ੋਨ ਕਰ ਕਿਹਾ, ‘ਆ ਕੇ ਸਾਂਭ ਲਵੋ’

Read Next

ਪਟਿਆਲਾ : ਡਿਗਰੀ ਹੋਣ ਦੀ ਖੁਸ਼ੀ ‘ਚ ਰੇਸ ਲਗਾ ਰਹੇ ਮੁੰਡੇ-ਕੁੜੀਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ