Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਪਟਿਆਲਾ : ਡਿਗਰੀ ਹੋਣ ਦੀ ਖੁਸ਼ੀ ‘ਚ ਰੇਸ ਲਗਾ ਰਹੇ ਮੁੰਡੇ-ਕੁੜੀਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ

ਪਟਿਆਲਾ  – : ਪਟਿਆਲਾ ‘ਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਕੁੜੀਆਂ ਗੰਭੀਰ ਜ਼ਖਮੀ ਹਨ। ਸੂਤਰਾਂ ਮੁਤਾਬਕ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ ਡਿਗਰੀ ਪੂਰੀ ਹੋਣ ‘ਤੇ ਹੋਟਲ ‘ਚੋਂ ਪਾਰਟੀ ਕਰਕੇ ਨਿਕਲੇ ਸਨ ਅਤੇ ਉਸ ਤੋਂ ਬਾਅਦ ਗੱਡੀਆਂ ਦੀ ਦੌੜ ਲਗਾ ਰਹੇ ਸੀ, ਜਿਸ ਦੌਰਾਨ ਇਹ ਦਿਲ ਕੰਬਾਅ ਦੇਣ ਵਾਲਾ ਹਾਦਸਾ ਵਾਪਰ ਗਿਆ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰੇਲ ਲਗਾ ਰਹੇ ਵਿਦਿਆਰਥੀਆਂ ਦੀ ਆਪਣੀਆਂ ਦੋ ਕਾਰਾਂ ਹੀ ਆਪਸ ਵਿਚ ਟਕਰਾਅ ਗਈਆਂ, ਜਿਸ ਤੋਂ ਬਾਅਦ ਗੱਡੀਆਂ ਵਿਚ ਸਵਾਰ 6 ਵਿਦਿਆਰਥੀਆਂ ‘ਚੋਂ 4 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਨ੍ਹਾਂ ਵਿਚੋਂ 2 ਕੁੜੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜ਼ਖਮੀਆਂ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

Read Next

ਸੰਗਤ ਨੂੰ ਲੈ ਕੇ ਡੇਰਾ ਬਿਆਸ ਜਾ ਰਹੀ ਸੀ ਬੱਸ, ਓਵਰਟੇਕ ਕਰਦਿਆਂ ਡਿਵਾਈਡਰ ਨਾਲ ਟਕਰਾ ਕੇ ਪਲਟੀ; ਟਰੱਕ ਵੀ ਪਲਟਿਆ