Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 3, 2026

ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਬਦਲਿਆ ਸਕੂਲਾਂ ਦਾ ਸਮਾਂ

ਜਲੰਧਰ – ਦੇਸ਼ ਭਰ ‘ਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਲਗਾਤਾਰ ਵਧ ਰਹੇ ਤਾਪਮਾਨ ਕਾਰਨ ਲੋਕ ਹਾਲੋ-ਬੇਹਾਲ ਹੋ ਰਹੇ ਹਨ। ਅਜਿਹੇ ‘ਚ ਸਕੂਲੀ ਬੱਚਿਆਂ ਦੀ ਸਿਹਤ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਵੱਡਾ ਫ਼ੈਸਲਾ ਕੀਤਾ ਹੈ।

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਸਾਰੇ ਸਕੂਲ ਹੁਣ 20 ਮਈ ਤੋਂ 31 ਮਈ 2024 ਤੱਕ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਪੰਜਾਬ ‘ਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹੁੰਦੀਆਂ ਹਨ, ਪਰ ਰਿਕਾਰਡ ਤੋੜ ਰਹੀ ਗਰਮੀ ਤੇ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਸੰਗਤ ਨੂੰ ਲੈ ਕੇ ਡੇਰਾ ਬਿਆਸ ਜਾ ਰਹੀ ਸੀ ਬੱਸ, ਓਵਰਟੇਕ ਕਰਦਿਆਂ ਡਿਵਾਈਡਰ ਨਾਲ ਟਕਰਾ ਕੇ ਪਲਟੀ; ਟਰੱਕ ਵੀ ਪਲਟਿਆ

Read Next

ਪੰਜਾਬ ਤੋਂ ਮੰਦਭਾਗੀ ਖ਼ਬਰ! ਤੜਕਸਾਰ ਸਕੂਲ ਜਾ ਰਹੇ ਵਿਦਿਆਰਥੀ ਨਾਲ ਰਾਹ ‘ਚ ਹੀ ਵਾਪਰ ਗਿਆ ਭਾਣਾ