Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਪੰਜਾਬ ਤੋਂ ਮੰਦਭਾਗੀ ਖ਼ਬਰ! ਤੜਕਸਾਰ ਸਕੂਲ ਜਾ ਰਹੇ ਵਿਦਿਆਰਥੀ ਨਾਲ ਰਾਹ ‘ਚ ਹੀ ਵਾਪਰ ਗਿਆ ਭਾਣਾ

ਜਲੰਧਰ (ਦੀਪਕ): ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਤੜਕਸਾਰ ਸਕੂਲ ਜਾ ਰਹੇ ਇਕ ਵਿਦਿਆਰਥੀ ਨੂੰ ਇਕ ਟਰੱਕ ਨੇ ਬੁਰੀ ਤਰ੍ਹਾਂ ਦਰੜ ਦਿੱਤਾ ਹੈ। ਇਸ ਹਾਦਸੇ ਵਿਚ ਵਿਦਿਆਰਥੀ ਦੀ ਮੌਕੇ ‘ਤੇ ਹੀ ਤੜਫ਼-ਤੜਫ਼ ਕੇ ਮੌਤ ਹੋ ਗਈ ਹੈ।

ਜਾਣਕਾਰੀ ਮੁਤਾਬਕ ਘਾਹ ਮੰਡੀ ਨੇੜੇ ਕੋਟ ਸਦੀਕ ਅਮਨ ਇਨਕਲੇਵ ਦੇ ਸਾਹਮਣੇ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਇਕ 14 ਸਾਲਾ ਵਿਦਿਆਰਥੀ ਜਦੋਂ ਸਕੂਲ ਜਾ ਰਿਹਾ ਸੀ ਤਾਂ ਇਕ ਟਰੱਕ ਨੇ ਉਸ ਨੂੰ ਦਰੜ ਦਿੱਤਾ। ਵਿਦਿਆਰਥੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ

Vinkmag ad
Share Our Daily Posts

News Desk

Read Previous

ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਬਦਲਿਆ ਸਕੂਲਾਂ ਦਾ ਸਮਾਂ

Read Next

ਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਸਕੂਲ ਖੋਲ੍ਹਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਸਰਕਾਰ ਦੀ ਵੱਡੀ ਕਾਰਵਾਈ