Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਸਕੂਲ ਖੋਲ੍ਹਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਸਰਕਾਰ ਦੀ ਵੱਡੀ ਕਾਰਵਾਈ

ਲੁਧਿਆਣਾ – : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਕਰਨ ਹੁਕਮਾਂ ਨੂੰ ਟਿੱਚ ਜਾਣਨ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਵਿਭਾਗ ਵਲੋਂ ਜਾਰੀ ਸੂਚਨਾ ਮੁਤਾਬਕ ਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਖੁਲ੍ਹਣ ਸੰਬੰਧੀ ਸ਼ਿਕਾਇਤਾਂ ਮਿਲੀਆਂ ਸਨ ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਸਕੂਲਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ।

ਇਨ੍ਹਾਂ ਸਕੂਲਾਂ ਵਿਚ ਟੈਗਰ ਇੰਟਰਨੈਸ਼ਨਲ ਸਕੂਲ ਲੁਧਿਆਣਾ, ਜੋਸਪ ਸੈਕਰਡ ਹਾਰਟ ਸਕੂਲ ਸਾਊਥ ਸਿਟੀ ਲੁਧਿਆਣਾ, ਗੁਰੂ ਨਾਨਕ ਪਬਲਿਕ ਸਕੂਲ ਬੱਸੀਆ, ਗੁਰੂ ਹਰਕ੍ਰਿਸ਼ਨ ਆਦਰਸ਼ ਸਕੂਲ ਧਾਂਦਰਾ, ਪਿੰਕੀ ਪਲੇਅ ਵੇ ਸਕੂਲ ਸਰਾਭਾ ਨਗਰ, ਗੁਰੂ ਹਰਕ੍ਰਿਸ਼ਨ ਸਕੂਲ ਧਾਂਦਰਾ, ਈ-ਕਨੇਡੀਅਨ ਸਕੂਲ ਮਾਣਕਵਾਲ ਧਾਂਦਰਾ ਰੋਡ, ਸ੍ਰੀਰਾਮ ਯੂਨੀਵਰਸਲ ਸਕੂਲ ਸਰਾਭਾ ਨਗਰ, ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ, ਸੈਂਟਰਲ ਮਾਡਲ ਹ/ਸ ਸਕੂਲ ਲੁਧਿਆਣਾ ਸ਼ਾਮਲ ਹਨ।

Vinkmag ad
Share Our Daily Posts

News Desk

Read Previous

ਪੰਜਾਬ ਤੋਂ ਮੰਦਭਾਗੀ ਖ਼ਬਰ! ਤੜਕਸਾਰ ਸਕੂਲ ਜਾ ਰਹੇ ਵਿਦਿਆਰਥੀ ਨਾਲ ਰਾਹ ‘ਚ ਹੀ ਵਾਪਰ ਗਿਆ ਭਾਣਾ

Read Next

ਫਿਰੋਜ਼ਪੁਰ ਜੇਲ੍ਹ ‘ਚ ਵੱਡੀ ਘਟਨਾ, ਡਿਊਟੀ ਕਰਦੇ ਹੋਮਗਾਰਡ ਨੂੰ ਖ਼ੁਦ ਦੀ ਬੰਦੂਕ ਨਾਲ ਲੱਗੀ ਗੋਲੀ, ਮੌਕੇ ‘ਤੇ ਹੀ ਮੌਤ