Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਅਯੁੱਧਿਆ ਤੋਂ ਮਿਲੀਆਂ ਪੰਜਾਬ ਦੇ 2 ਬੱਚਿਆਂ ਦੀ ਲਾਸ਼ਾਂ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਪਟਿਆਲਾ – ਸ਼ਹਿਰ ਦੀ ਤੇਜਬਾਗ ਕਾਲੋਨੀ ਦੇ ਰਹਿਣ ਵਾਲੇ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਗਏ ਲਾਪਤਾ ਹੋਏ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ, ਜਿਨ੍ਹਾਂ ਨੂੰ ਬੀਤੇ ਦਿਨੀਂ ਪਟਿਆਲਾ ਵਿਖੇ ਲਿਆਂਦਾ ਗਿਆ ਤੇ ਇਸ ਤੋਂ ਬਾਅਦ ਉਨ੍ਹਾਂ ਦਾ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਸਸਕਾਰ ਕੀਤਾ ਗਿਆ। ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਦੱਸਣਯੋਗ ਹੈ ਕਿ ਸ਼ਹਿਰ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਬੱਸ ਸ਼੍ਰੀ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਦਰਸ਼ਨਾਂ ਲਈ ਗਈ ਸੀ, ਜਿਸ ਵਿਚ ਪ੍ਰਿੰਸ ਅਤੇ ਕਾਰਤਿਕ ਵੀ ਸ਼ਾਮਲ ਸਨ। 18 ਮਈ ਨੂੰ ਬੱਚੇ ਲਾਪਤਾ ਹੋ ਗਏ। ਪਰਿਵਾਰ ਵਾਲਿਆਂ ਨੂੰ ਦੋਵਾਂ ਬੱਚਿਆਂ ਦੇ ਕੱਪੜੇ ਨਦੀ ਦੇ ਕਿਨਾਰਿਓਂ ਮਿਲੇ ਸਨ। ਇਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਦੋਵੇਂ ਬੱਚਿਆਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਬਰਾਮਦ ਹੋਈਆਂ ਹਨ।

Vinkmag ad
Share Our Daily Posts

News Desk

Read Previous

ਆਸਟ੍ਰੇਲੀਆ ਤੋਂ ਮੰਦਭਾਗੀ ਖ਼ਬਰ, ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

Read Next

ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ ”ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ