Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ ”ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ

ਜਲੰਧਰ- 1 ਜੂਨ ਨੂੰ 7ਵੇਂ ਤੇ ਆਖ਼ਰੀ ਗੇੜ ਦੀਆਂ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਦਿਨ ਪੰਜਾਬ, ਹਿਮਾਚਲ ਪ੍ਰਦੇਸ਼, ਝਾਰਖੰਡ, ਉੱਤਰ ਪ੍ਰਦੇਸ਼, ਉੜੀਸਾ, ਬਿਹਾਰ, ਪੱਛਮੀ ਬੰਗਾਲ, ਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦੀ ਕਿਸਮਤ ਦਾਅ ‘ਤੇ ਹੋਵੇਗੀ।

ਇਸ ਦੌਰਾਨ ਪੰਜਾਬ ਦੀ ਸਭ ਤੋਂ ‘ਹਾਟ’ ਸੀਟ ਬਣੇ ਹੋਏ ਜਲੰਧਰ ਹਲਕੇ ਤੋਂ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੀ ਉਨ੍ਹਾਂ ਦੇ ਚੋਣ ਨਿਸ਼ਾਨ ਨਾਲ ਲਿਸਟ ਜਾਰੀ ਕਰ ਦਿੱਤੀ ਹੈ। 20 ਉਮੀਦਵਾਰਾਂ ਦੀ ਇਸ ਲਿਸਟ ਮੁਤਾਬਕ ਈ.ਵੀ.ਐੱਮ. ‘ਤੇ ਸਭ ਤੋਂ ਉੱਪਰ ਭਾਜਪਾ ਦੇ ਸੁਸ਼ੀਲ ਰਿੰਕੂ ਦਾ ਨਾਂ ਹੈ, ਜਿਸ ਤੋਂ ਬਾਅਦ ਦੂਜੇ ਨੰਬਰ ‘ਤੇ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਹਨ।

ਇਸ ਤੋਂ ਬਾਅਦ ਕਮਿਊਨਿਸਟ ਪਾਰਟੀ ਦੇ ਮਾਸਟਰ ਪਰਸ਼ੋਤਮ ਲਾਲ ਬਿਲਗਾ ਦਾ ਨਾਂ ਤੀਜੇ ਨੰਬਰ ‘ਤੇ ਮੌਜੂਦ ਹੈ। ‘ਆਪ’ ਦੇ ਪਵਨ ਕੁਮਾਰ ਟੀਨੂੰ ਦਾ ਨਾਂ ਇਸ ਲਿਸਟ ‘ਚ ਚੌਥੇ ਨੰਬਰ ‘ਤੇ ਹੈ। ‘ਬਸਪਾ’ ਦੇ ਐਡਵੋਕੇਟ ਬਲਵਿੰਦਰ ਕੁਮਾਰ ਇਸ ਲਿਸਟ ‘ਚ 5ਵੇਂ ਸਥਾਨ ‘ਤੇ ਮੌਜੂਦ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਨੂੰ ਈ.ਵੀ.ਐੱਮ. ‘ਤੇ 6ਵੇਂ ਨੰਬਰ ‘ਤੇ ਰੱਖਿਆ ਗਿਆ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਰਬਜੀਤ ਸਿੰਘ ਖਾਲਸਾ 7ਵੇਂ ਸਥਾਨ ‘ਤੇ ਮੌਜੂਦ ਹਨ। ਇਸ ਤੋਂ ਬਾਅਦ 20ਵੇਂ ਨੰਬਰ ਤੱਕ ਆਜ਼ਾਦ ਉਮੀਦਵਾਰ ਹਨ, ਜਦਕਿ 21ਵੇਂ ਸਥਾਨ ‘ਤੇ ‘ਨੋਟਾ’ ਨੂੰ ਰੱਖਿਆ ਗਿਆ ਹੈ।

Vinkmag ad
Share Our Daily Posts

News Desk

Read Previous

ਅਯੁੱਧਿਆ ਤੋਂ ਮਿਲੀਆਂ ਪੰਜਾਬ ਦੇ 2 ਬੱਚਿਆਂ ਦੀ ਲਾਸ਼ਾਂ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

Read Next

ਜਲੰਧਰ: ਸ਼ਮਸ਼ਾਨਘਾਟ ਪਹੁੰਚ ਪੁਲਸ ਨੇ ਰੁਕਵਾ ਦਿੱਤਾ ਕੁੜੀ ਦਾ ਅੰਤਿਮ ਸੰਸਕਾਰ, ਹੈਰਾਨ ਕਰੇਗਾ ਪੂਰਾ ਮਾਮਲਾ