Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਜਲੰਧਰ: ਸ਼ਮਸ਼ਾਨਘਾਟ ਪਹੁੰਚ ਪੁਲਸ ਨੇ ਰੁਕਵਾ ਦਿੱਤਾ ਕੁੜੀ ਦਾ ਅੰਤਿਮ ਸੰਸਕਾਰ, ਹੈਰਾਨ ਕਰੇਗਾ ਪੂਰਾ ਮਾਮਲਾ

ਜਲੰਧਰ – ਬੁਲੰਦਪੁਰ ਦੇ ਸ਼ਮਸ਼ਾਨਘਾਟ ‘ਚ ਇਕ ਕੁੜੀ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਘਟਨਾ ਬੀਤੀ ਦੇਰ ਰਾਤ ਵਾਪਰੀ। ਸੂਚਨਾ ਮਿਲਦੇ ਹੀ ਥਾਣਾ ਨੰਬਰ 8 ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਅੰਤਿਮ ਸੰਸਕਾਰ ਨੂੰ ਪੁਲਸ ਨੇ ਰੁਕਵਾ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਕੁੜੀ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਐਕਟਿਵਾ ‘ਤੇ ਲਿਆਂਦਾ ਗਿਆ ਸੀ। ਥਾਣਾ 8 ਦੇ ਇੰਚਾਰਜ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰ ਕਹਿ ਰਹੇ ਹਨ ਕਿ ਕੁੜੀ ਦੀ ਮੌਤ ਬੀਮਾਰੀ ਕਾਰਨ ਹੋਈ ਹੈ ਪਰ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਅਤੇ ਉਸ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੁੜੀ ਪਰਸ਼ੂਰਾਮ ਨਗਰ ਦੀ ਰਹਿਣ ਵਾਲੀ ਸੀ ਅਤੇ ਉੱਥੇ ਹੀ ਉਸ ਦੀ ਮੌਤ ਹੋ ਗਈ।

ਉਕਤ ਮਾਮਲੇ ਨੂੰ ਲੈ ਕੇ ਪਰਸ਼ੂਰਾਮ ਨਗਰ ਤੋਂ ਪੁਲਸ ਨੂੰ ਫੋਨ ਕੀਤਾ ਗਿਆ ਕਿ ਇਕ ਕੁੜੀ ਦੀ ਮੌਤ ਹੋ ਗਈ ਹੈ ਅਤੇ ਦੇਰ ਰਾਤ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ, ਜਿਸ ਦਾ ਇਲਾਕਾ ਨਿਵਾਸੀਆਂ ਨੇ ਵਿਰੋਧ ਕੀਤਾ ਪਰ ਉਹ ਮੰਨ ਨਹੀਂ ਰਹੇ ਸਨ। ਫਿਲਹਾਲ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ, ਪੁਲਸ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ ”ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ

Read Next

ਜਲੰਧਰ ‘ਚ ਸ਼ਰਮਨਾਕ ਘਟਨਾ: ਹਵਸ ਮਿਟਾਉਣ ਲਈ 5ਵੀਂ ਜਮਾਤ ਦੀ ਬੱਚੀ ਨਾਲ ਟੀਚਰ ਕਰਦਾ ਜਿਣਸੀ ਸ਼ੋਸ਼ਣ, ਇੰਝ ਖੁੱਲ੍ਹਿਆ ਭੇਤ