Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਮਾਮੇ ਦੇ ਘਰ ”ਚ 15 ਸਾਲਾ ਕੁੜੀ ਦਾ ਬੇਰਹਿਮੀ ਨਾਲ ਕਤਲ! ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਪਠਾਨਕੋਟ (ਸ਼ਾਰਦਾ)- ਪਠਾਨਕੋਟ ’ਚ ਪੈਂਦੇ ਡਮਟਾਲ ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ 15 ਸਾਲਾ ਕੁੜੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਦਿੰਦੇ ਹੋਏ ਏ. ਐੱਸ. ਪੀ. ਧਰਮ ਚੰਦ ਵਰਮਾ ਨੇ ਦੱਸਿਆ ਕਿ ਥਾਣਾ ਡਮਟਾਲ ’ਚ ਸਵੇਰੇ ਕਰੀਬ 9 ਵਜੇ ਭਦਰੋਆ ਦੇ ਪ੍ਰਧਾਨ ਦਾ ਫੋਨ ਆਇਆ ਸੀ ਕਿ ਇੱਥੇ ਪਿੰਡ ਭਦਰੋਆ ਵਿਚ ਇਕ ਨਬਾਲਿਗ ਕੁੜੀ ਦਾ ਕਤਲ ਕਰ ਦਿੱਤਾ ਗਿਆ ਹੈ, ਜਿਸ ਕਾਰਨ ਥਾਣਾ ਡਮਟਾਲ ਦੇ ਪੁਲਸ ਮੁਖੀ ਦੇਵਰਾਜ ਸ਼ਰਮਾ ਆਪਣੀ ਟੀਮ ਸਮੇਤ ਪੁੱਜੇ ਅਤੇ ਤੱਥਾਂ ਨੂੰ ਜੁਟਾਉਣ ਦਾ ਯਤਨ ਕੀਤਾ l

ਉਨ੍ਹਾਂ ਦੱਸਿਆ ਕਿ ਨਾਬਾਲਿਗ ਕੁੜੀ, ਜੋ ਝੁੱਗੀਆਂ ਵਿਚ ਰਹਿੰਦੀ ਹੈ, ਦੇ ਮਾਪੇ ਰਾਜਸਥਾਨ ਗਏ ਹੋਏ ਸਨ। ਉਹ ਆਪਣੇ ਮਾਮੇ ਮਹਿੰਦਰ ਕੋਲ ਰਹਿੰਦੀ ਸੀ। ਜਦੋਂ ਉਸ ਦਾ ਮਾਮਾ ਨਹਾਉਣ ਲਈ ਗਿਆ ਤਾਂ ਉਸ ਨੂੰ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਭਾਣਜੀ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਮੌਕੇ ’ਤੇ ਮੋਹਨ (40) ਪੁੱਤਰ ਰਾਮਦਾਸ ਜੋ ਕਿ ਬਿਹਾਰ ਦਾ ਰਹਿਣ ਵਾਲਾ ਹੈ, ਹੱਥ ’ਚ ਦਾਤ ਲੈ ਕੇ ਬਾਹਰ ਜਾ ਰਿਹਾ ਹੈ।

ਜਦੋਂ ਉਨ੍ਹਾਂ ਕਮਰੇ ਦੇ ਅੰਦਰ ਦੇਖਿਆ ਤਾਂ ਉਸ ਦੀ ਭਾਣਜੀ ਦੀ ਲਾਸ਼ ਖੂਨ ਨਾਲ ਲਥਪਥ ਬੈੱਡ ’ਤੇ ਪਈ ਹੋਈ ਸੀ। ਹਸਪਤਾਲ ਪਹੁੰਚਣ ਤੱਕ ਉਹ ਦਮ ਤੋੜ ਚੁੱਕੀ ਸੀ। ਮੁਲਜਮ ਭੱਜਣ ਦੀ ਕੋਸ਼ਿਸ਼ ਵਿਚ ਸੀ, ਜਿਸ ਨੂੰ ਪੁਲਸ ਨੇ ਮੁਸ਼ੱਕਤ ਦੇ ਬਾਅਦ ਕਾਬੂ ਕਰ ਲਿਆ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ: CISF ਦੀ ਜਵਾਨ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ

Read Next

ਸਿਰਫਿਰੇ ਆਸ਼ਿਕ ਦਾ ਕਾਰਾ! ਪਹਿਲਾਂ ਔਰਤ ਨੂੰ ਉਤਾਰਿਆ ਮੌਤ ਦੇ ਘਾਟ ਤੇ ਫ਼ਿਰ…