Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਹਿਮਾਚਲ ਪ੍ਰਦੇਸ਼ ਦੇ ਵਿੱਚ ਪਹਾੜੀ ਲੋਕਾ ਵੱਲੋਂ ਪੰਜਾਬ ਦੇ ਲੋਕਾਂ ਤੇ ਡਰਾਈਵਰ ਭਾਈਚਾਰੇ ਉਪੱਰ ਪੱਥਰ ਮਾਰਨਾ ਗੱਲਤ

ਪੱਤਰਕਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਹਰਦੇਵ ਸਿੰਘ ਨੇ ਪੰਜਾਬੀਆਂ ਨੂੰ ਬੇਨਤੀ ਕੀਤੀ ਹੈ ਕਿ ਹਿਮਾਚਲ ਪ੍ਰਦੇਸ਼ ਦੇ ਵਿੱਚ ਇੱਕਲੇ ਨਾ ਜਾਉ ਕਿਉਂ ਕਿ ਪਹਾੜੀ ਭੁਖੇ ਲੋਕ ਆਪਣੀ ਔਕਾਤ ਭੁੱਲ ਗਏ ਹਨ ਤੇ ਪੰਜਾਬੀ ਡਰਾਈਵਰ ਪੰਜਾਬੀ ਸਿੱਖਾਂ ਤੇ ਬਾਂਦਰਾ ਦੀ ਤਰਾਂ ਇਕਠੇ ਹੋਕੇ ਹਮਲਾ‌ ਕਰਕੇ ਲੁੱਟ ਕਸੂਟ ਕਰਕੇ ਜਾਨਮਾਲ ਦਾ ਨੁਕਸਾਨ ਕਰਕੇ ਭੱਜ ਜਾਂਦੇ ਹਨ ਇਸ ਕਰਕੇ ਹਿਮਾਚਲ ਨਾ ਜਾਉ ਜੇਕਰ ਜਾਂਣਾਂ ਹੀ ਹੈ ਅਸਤਰ ਸ਼ਸਤਰ ਨਾਲ ਲੈਕੇ ਜਾਉ ਜਦੋਂ ਕੋਈ ਪਹਾੜੀਆਂ ਤੁਹਾਡੇ ਤੇ ਹਮਲਾ ਕਰੇ ਉਸ ਨੂੰ ਚੰਗੀ ਤਰ੍ਹਾਂ ਸਬਕ ਸਿਖਾਕੇ ਆਉ ਮੈਨੂੰ ਯਾਦ ਹੈ ਜਦੋਂ ਮੈਂ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਜਾਂਦਾ ਹੁੰਦਾ ਸੀ ਤੇ ਘੁੰਮ ਦੇ ਲਈ ਮਾਤਾ ਨੈਨਾ ਦੇਵੀ ਦੇ ਵੀ ਹੋਕੇ ਆਉਂਦਾ ਸੀ ਇਹ ਪਹਾੜੀ ਲੋਕ ਮੇਰੀ ਪੰਟ‌ ਦਾ ਪੋਂਚਾ ‌ਫੜਕੇ ਕਹਿੰਦੇ ਹੁੰਦੇ ਸੀ ਸੰਤ ਜੀ ਇੱਕ ਰੁਪਇਆ ਦੇ ਦੇਵੋ ਮਾਤਾ ਤੁਹਾਡਾ ਭਲਾ ਕਰੂ ਅੱਜ ਇਹ ਪਹਾੜੀ ਲੋਕ ਆਪਣੀ ਔਕਾਤ ਭੁੱਲ ਗਏ ਹਨ ਤੇ ਪੰਜਾਬੀ ਡਰਾਈਵਰ ਤੇ ਸਿੱਖਾ ਤੇ ਬਾਂਦਰਾ ਦੀ ਤਰ੍ਹਾਂ ਇਕਠੇ ਹੋਕੇ ਹਮਲੇ ਕਰਕੇ ਭੱਜ ਜਾਂਦੇ ਹਨ ਮੈਂ ਹਰਦੇਵ ਸਿੰਘ ਇੰਨਾ ਹਮਲਿਆਂ ਦੀ ਨਿੰਦਾ ਕਰਦਾ ਹਾਂ ਤੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਕਹਿਣਾ ਚਾਹੁੰਦਾ ਇਹੋ‌ ਜਿਹੇ ਗੁੰਡਿਆਂ ਨੂੰ ਨੰਥ ਪਾਏ

Vinkmag ad
Share Our Daily Posts

News Desk

Read Previous

ਪੰਜਾਬ ਪੁਲਸ ਦੇ ASI ਨੇ ਸਫਾਈ ਕਰਮੀ ਨਾਲ ਕੀਤਾ ਸ਼ਰਮਨਾਕ ਕਾਰਾ! ਵਿਭਾਗ ਨੇ ਕੀਤਾ ਸਸਪੈਂਡ

Read Next

1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ ”ਤੇ ਹੋਈ ਮੌਤ