Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਤੜਕਸਾਰ ਦਿੱਲੀ Airport ”ਤੇ ਵਾਪਰਿਆ ਵੱਡਾ ਹਾਦਸਾ! ਲੋਕਾਂ ਨੂੰ ਪਈਆਂ ਭਾਜੜਾਂ

ਨਵੀਂ ਦਿੱਲੀ : ਕੌਮੀ ਰਾਜਧਾਨੀ ਵਿਚ ਭਾਰੀ ਬਾਰਿਸ਼ ਵਿਚਾਲੇ ਸ਼ੁੱਕਰਵਾਰ ਤੜਕਸਾਰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮਿਨਲ-1 ਦੀ ਛੱਤ ਦਾ ਇਕ ਹਿੱਸਾ ਗੱਡੀਆਂ ‘ਤੇ ਡਿੱਗ ਜਾਣ ਨਾਲ 6 ਲੋਕ ਜ਼ਖ਼ਮੀ ਹੋ ਗਏ।

DFS ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਕੀਨੀ ਬਣਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿ ਨੁਕਸਾਨੇ ਗਏ ਵਾਹਨਾਂ ਵਿਚ ਕੋਈ ਹੋਰ ਫਸਿਆ ਨਾ ਹੋਵੇ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਤੜਕੇ ਤਕਰੀਬਨ ਸਾਢੇ 5 ਵਜੇ ਮਿਲੀ ਸੀ। ਹਵਾਈ ਅੱਡੇ ਦੀ ਛੱਤ ਡਿੱਗਣ ਨਾਲ ਕਈ ਵਾਹਨ ਨੁਕਸਾਨੇ ਗਏ ਹਨ।

Vinkmag ad
Share Our Daily Posts

News Desk

Read Previous

ਖ਼ੁਦ ਨੂੰ ਜ਼ਖਮੀ ਕਰ ਕੇ ਸਿਵਲ ਹਸਪਤਾਲ ’ਚ MLR ਕਟਵਾਉਣੀ ਹੁਣ ਨਹੀਂ ਹੋਵੇਗੀ ਆਸਾਨ

Read Next

ਦਿੱਲੀ ਏਅਰਪੋਰਟ ਹਾਦਸਾ; ਇਕ ਵਿਅਕਤੀ ਨੇ ਤੋੜਿਆ ਦਮ, ਦੁਪਹਿਰ 2 ਵਜੇ ਤੱਕ ਮੁਲਤਵੀ ਹੋਈਆਂ ਉਡਾਣਾਂ