Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਵੱਡੀ ਖ਼ਬਰ: ਸੁਰਜੀਤ ਕੌਰ ਦੀ ਫੇਰ ਪਲਟੀ, ਮੁੜ ਅਕਾਲੀ ਦਲ ਦਾ ਫੜਿਆ ਪੱਲਾ, ਦੁਪਹਿਰ ਵੇਲੇ ‘ਆਪ’ ‘ਚ ਹੋਈ ਸੀ ਸ਼ਾਮਲ

ਜਲੰਧਰ-  ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀ ਬੀਬੀ ਸੁਰਜੀਤ ਕੌਰ ਨੂੰ ਲੈ ਕੇ ਮੁੜ ਵੱਡੀ ਖ਼ਬਰ ਸਾਹਮਣੇ ਆਈ ਹੈ। ਬੀਬੀ ਸੁਰਜੀਤ ਕੌਰ ਨੇ ਇੱਕ ਵਾਰ ਫਿਰ ਯੂ-ਟਰਨ ਲੈਂਦਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ, ਉਹ ਅੱਜ ਦੁਪਹਿਰ ਵੇਲੇ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਉਹ ਸੁਰਜੀਤ ਕੌਰ ਨੂੰ ਸਰਕਾਰ ਵਿੱਚ ਚੰਗੀ ਜ਼ਿੰਮੇਵਾਰੀ ਦੇਣਗੇ। ਆਮ ਆਦਮੀ ਪਾਰਟੀ ਨੇ ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ ਜਦਕਿ ਅਕਾਲੀ ਦਲ ਪਹਿਲਾਂ ਹੀ ਆਪਣੇ ਉਮੀਦਵਾਰ ਤੋਂ ਪੈਰ ਪਛਾਂਹ ਖਿੱਚ ਚੁੱਕਾ ਹੈ।

ਦੱਸ ਦਈਏ ਕਿ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ ਸੀ, ਪਰ ਬਾਅਦ ਵਿਚ ਸਮਰਥਨ ਵਾਪਸ ਲੈ ਲਿਆ ਸੀ। ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ।

Vinkmag ad
Share Our Daily Posts

News Desk

Read Previous

ਦਿੱਲੀ ਏਅਰਪੋਰਟ ਹਾਦਸਾ; ਇਕ ਵਿਅਕਤੀ ਨੇ ਤੋੜਿਆ ਦਮ, ਦੁਪਹਿਰ 2 ਵਜੇ ਤੱਕ ਮੁਲਤਵੀ ਹੋਈਆਂ ਉਡਾਣਾਂ

Read Next

ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਲਈ ਮਿਲੀ ਪੈਰੋਲ