Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਲਈ ਮਿਲੀ ਪੈਰੋਲ

ਅੰਮ੍ਰਿਤਸਰ -ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ 4 ਦਿਨਾਂ ਲਈ ਪੈਰੋਲ ਮਿਲ ਗਈ ਹੈ, ਜਿਸ ਨਾਲ ਉਨ੍ਹਾਂ ਦੇ ਬਤੌਰ ਲੋਕ ਸਭਾ ਮੈਂਬਰ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਇਸ ਦੀ ਪੁਸ਼ਟੀ ਡੀ.ਸੀ. ਘਣਸ਼ਆਮ ਥੋਰੀ ਵਲੋਂ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ: ਸੁਰਜੀਤ ਕੌਰ ਦੀ ਫੇਰ ਪਲਟੀ, ਮੁੜ ਅਕਾਲੀ ਦਲ ਦਾ ਫੜਿਆ ਪੱਲਾ, ਦੁਪਹਿਰ ਵੇਲੇ ‘ਆਪ’ ‘ਚ ਹੋਈ ਸੀ ਸ਼ਾਮਲ

Read Next

ਵੱਡੀ ਖ਼ਬਰ : ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ