Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਪੰਜਾਬ ‘ਚ ਹੋਈ ਤਾਬੜਤੋੜ ਫਾਇਰਿੰਗ! 4 ਵਿਅਕਤੀਆਂ ਦੀ ਗਈ ਜਾਨ, ਅੱਧਾ ਦਰਜਨ ਲੋਕ ਜ਼ਖ਼ਮੀ

ਬਟਾਲਾ – ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲੇ ਚੌਕ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ’ਚ 4 ਲੋਕਾਂ ਦੀ ਮੌਤ ਹੋਣ ਅਤੇ ਅੱਧੀ ਦਰਜਨ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿਚ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਢਾ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਵਾਸੀ ਸਾਰੇ ਵਿਠਵਾਂ ਵਜੋਂ ਹੋਈ ਹੈ। ਦੋਵਾਂ ਧਿਰਾਂ ਦੇ ਦੋ-ਦੋ ਵਿਅਕਤੀਆਂ ਦੀ ਇਸ ਗੋਲੀਬਾਰੀ ’ਚ ਮੌਤ ਹੋ ਗਈ।

ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਰਜੇਸ਼ ਕੁਮਾਰ ਕੱਕੜ ਅਤੇ ਐੱਸ. ਐੱਚ. ਓ. ਸਤਪਾਲ ਸਿੰਘ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਦੌਰਾਨ 100 ਦੇ ਕਰੀਬ ਰੌਂਦ ਫਾਇਰ ਕੀਤੇ ਗਏ। ਜ਼ਖਮੀਆਂ ਨੂੰ ਪੁਲਸ ਨੇ ਬਟਾਲਾ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ, ਜਿਥੋਂ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ

Read Next

ਸ਼ਰਾਬ ਪੀਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ ! ਅੱਜ ਬੰਦ ਹੋ ਜਾਣਗੇ ਸ਼ਰਾਬ ਦੇ ਠੇਕੇ, ਜਾਣੋ ਮੁੜ ਕਦੋਂ ਖੁੱਲ੍ਹਣਗੇ ?