Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸ਼ਰਾਬ ਪੀਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ ! ਅੱਜ ਬੰਦ ਹੋ ਜਾਣਗੇ ਸ਼ਰਾਬ ਦੇ ਠੇਕੇ, ਜਾਣੋ ਮੁੜ ਕਦੋਂ ਖੁੱਲ੍ਹਣਗੇ ?

ਜਲੰਧਰ- 10 ਜੁਲਾਈ ਨੂੰ ਜਲੰਧਰ ਵੈਸਟ ਹਲਕੇ ‘ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਹਲਕੇ ਤੋਂ ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਦੇ ਦਿੱਤਾ ਸੀ, ਜਿਸ ਕਾਰਨ ਜਲੰਧਰ ਦੀ ਇਹ ਸੀਟ ਖ਼ਾਲੀ ਹੋ ਗਈ ਸੀ। ਹੁਣ ਇੱਥੇ 10 ਜੁਲਾਈ ਨੂੰ ਮੁੜ ਚੋਣਾਂ ਹੋਣ ਜਾ ਰਹੀਆਂ ਹਨ।

ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪਿਅੱਕੜਾਂ ਲਈ ਵੱਡੀ ਖ਼ਬਰ ਹੈ ਕਿ ਜਲੰਧਰ ਦੇ ਸਾਰੇ ਸ਼ਰਾਬ ਦੇ ਠੇਕੇ 8 ਜੁਲਾਈ ਸ਼ਾਮ 5 ਵਜੇ ਤੋਂ ਬੰਦ ਰਹਿਣਗੇ। ਇਹ ਠੇਕੇ ਹੁਣ ਚੋਣਾਂ ਵਾਲੇ ਦਿਨ ਭਾਵ 10 ਜੁਲਾਈ ਹੀ ਸ਼ਾਮ 7 ਵਜੇ ਤੋਂ ਬਾਅਦ ਖੁੱਲ੍ਹਣਗੇ।

ਹਾਲਾਂਕਿ ਇਸ ਨੂੰ ਲੈ ਕੇ ਜਲੰਧਰ ਦੇ ਸਾਰੇ ਠੇਕਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਜੋ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ

 

Vinkmag ad
Share Our Daily Posts

News Desk

Read Previous

ਪੰਜਾਬ ‘ਚ ਹੋਈ ਤਾਬੜਤੋੜ ਫਾਇਰਿੰਗ! 4 ਵਿਅਕਤੀਆਂ ਦੀ ਗਈ ਜਾਨ, ਅੱਧਾ ਦਰਜਨ ਲੋਕ ਜ਼ਖ਼ਮੀ

Read Next

ਜਲੰਧਰ ‘ਚ ਰੂਹ ਕੰਬਾਊ ਹਾਦਸੇ ‘ਚ ਔਰਤ ਦੀ ਮੌਤ, ਟੁਕੜਿਆਂ ‘ਚ ਮਿਲੀ ਲਾਸ਼, ਰਾਤ ਭਰ ਲੰਘਦੇ ਰਹੇ ਮ੍ਰਿਤਕ ਦੇਹ ਤੋਂ ਵਾਹਨ