Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਜਲੰਧਰ ਜ਼ਿਮਨੀ ਚੋਣ: ‘ਆਪ’ ਦੇ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ, ਹਾਸਲ ਕੀਤੀਆਂ 55,246 ਵੋਟਾਂ

ਜਲੰਧਰ – ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ 10 ਜੁਲਾਈ ਨੂੰ ਹੋਈ ਪੋਲਿੰਗ ਤੋਂ ਬਾਅਦ ਈ. ਵੀ. ਐੱਮਜ਼ ’ਚ ਬੰਦ ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਹੁਣ ਖੁੱਲ੍ਹ ਚੁੱਕਿਆ ਹੈ। ‘ਆਪ’ ਦੇ ਮੋਹਿੰਦਰ ਭਗਤ 55,246 ਹਜ਼ਾਰ ਵੋਟਾਂ ਹਾਸਲ ਕਰਕੇ ਵੱਡੀ ਜਿੱਤ ਹਾਸਲ ਕਰ ਲਈ ਹੈ। ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ ਹਨ। ਇਸ ਦੇ ਨਾਲ ਹੀ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਦੂਜੇ ਨੰਬਰ ‘ਤੇ ਚੱਲ ਰਹੇ ਹਨ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਤੀਜੇ ਤੇ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਚੌਥੇ ਨੰਬਰ ‘ਤੇ ਚੱਲ ਰਹੇ।  ਵੋਟਾਂ ਦੀ ਗਿਣਤੀ ਵਿਚਾਲੇ ਲਗਾਤਾਰ ਆਏ ਰੁਝਾਨਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ ਵੱਡੀ ਲੀਡ ਮਿਲੀ, ਜਿਸ ਤੋਂ ਉਨ੍ਹਾਂ ਦੀ ਜਿੱਤ ਦੀ ਤਸਵੀਰ ਵੀ ਸਾਫ਼ ਹੁੰਦੀ ਨਜ਼ਰ ਆਈ।

 

Vinkmag ad
Share Our Daily Posts

News Desk

Read Previous

ਜਲੰਧਰ ਜ਼ਿਮਨੀ ਚੋਣ ਨਤੀਜੇ: ਚੌਥੇ ਰੁਝਾਨ ‘ਚ ‘ਆਪ’ ਦੇ ਮੋਹਿੰਦਰ ਭਗਤ 11598 ਵੋਟਾਂ ਨਾਲ ਅੱਗੇ

Read Next

1984 ਸਿੱਖ ਕਤਲੇਆਮ: 437 ਪੀੜਤ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ