Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵਿਅਕਤੀ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਕਾਬੂ

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਿਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਲੱਗਾ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖਤਮ ਕੀਤਾ ਹੈ। ਜਿਸ ‘ਚ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜਾਂਚ ‘ਚ ਪਾਕਿਸਤਾਨ ਲਿੰਕ ਦਾ ਖੁਲਾਸਾ ਹੋਇਆ। ਜਿਸ ‘ਚ ਆਰਮਜ਼ ਐਕਟ ਅਤੇ ਐੱਨ. ਡੀ. ਪੀ. ਐੱਸ ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਮਾਨਯੋਗ ਸੀ.ਐੱਮ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਡਰੱਗ ਸਪਲਾਈ ਚੇਨ ਨੂੰ ਨਸ਼ਟ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ।

Vinkmag ad
Share Our Daily Posts

News Desk

Read Previous

ਜਲੰਧਰ ਦੀ PPR ਮਾਰਕਿਟ ‘ਚ ਕਰਮਚਾਰੀ ਦੀ ਕੁੱਟਮਾਰ, ASI ਨੇ ਰੈਸਟੋਰੈਂਟ ‘ਚੋਂ ਬਾਹਰ ਕੱਢ ਕੇ ਜੜ ਦਿੱਤੇ ਥੱਪੜ

Read Next

ਲੜ ਪਏ Apple ਅਤੇ Google,ਹੁਣ iPhone ‘ਚ ਨਹੀਂ ਚੱਲੇਗਾ Chrome ਬ੍ਰਾਊਜ਼ਰ, ਜਾਣੋ ਕੀ ਹੈ ਮਾਮਲਾ