Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਹੈਪੀ ਦੀ ਗ੍ਰਿਫ਼ਤਾਰੀ ਦੇ ਮਾਮਲੇ ”ਚ ਆਇਆ ਨਵਾਂ ਮੋੜ

ਜਲੰਧਰ : ਜਲੰਧਰ ਪੁਲਸ ਵਲੋਂ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤੇ ਗਏ ਖਡੂਰ ਸਾਹਿਬ ਤੋਂ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਸਿੰਘ ਤੋਂ ਜਲੰਧਰ ਪੁਲਸ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪੁਲਸ ਵਲੋਂ ਅਦਾਲਤ ਵਿਚ ਨਵੇਂ ਸਿਰਿਓਂ ਅਰਜ਼ੀ ਦਾਖਲ ਕੀਤੀ ਗਈ ਹੈ। ਪੁਲਸ ਨੇ ਅਦਾਲਤ ਵਿਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਵਲੋਂ ਮੁਲਜ਼ਮਾਂ ਪਾਸੋਂ ਵਿਸਤਾਰ ਨਾਲ ਪੁੱਛਗਿੱਛ ਕਰਨੀ ਹੈ ਕਿਉਂਕਿ ਮਾਮਲੇ ਵਿਚ ਕਈ ਗੱਲਾਂ ਅਜੇ ਤਕ ਸਪੱਸ਼ਟ ਨਹੀਂ ਹੋ ਸਕੀਆਂ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।

ਦੱਸਣਯੋਗ ਹੈ ਕਿ ਫਿਲੌਰ ਪੁਲਸ ਨੇ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਨੂੰ ਲੰਘੇ ਦਿਨੀਂ ਚਾਰ ਗ੍ਰਾਮ ਆਈਸ ਡਰੱਗ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ। ਪੁਲਸ ਨੇ ਦੋਵਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਹੁਣ ਪੁਲਸ ਨੇ ਨਵੇਂ ਸਿਰੇ ਤੋਂ ਪਟੀਸ਼ਨ ਦਾਇਰ ਕਰਕੇ ਹਰਪ੍ਰੀਤ ਸਿੰਘ ਦਾ ਰਿਮਾਂਡ ਮੰਗਿਆ ਹੈ।

ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਕਹਿਣਾ ਹੈ ਕਿ ਨਸ਼ਿਆਂ ਵਿਰੁੱਧ ਜੋ ਆਵਾਜ਼ ਅਸੀਂ ਚੁੱਕੀ ਹੈ, ਉਸ ਨੂੰ ਦਬਾਉਣ ਲਈ ਸਾਨੂੰ ਬਦਨਾਮ ਕਰਨਾ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। 

Vinkmag ad
Share Our Daily Posts

News Desk

Read Previous

ਲੋਕਾਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ! ਰਿਫਾਇੰਡ ਤੇ ਸੌਰਬੀਟੋਲ ਨਾਲ ਦੁੱਧ-ਪਨੀਰ ਬਣਾਉਣ ਵਾਲੀ ਫੈਕਟਰੀ ਸੀਲ

Read Next

ਪੰਜਾਬ ‘ਚ ਵੱਡੀ ਵਾਰਦਾਤ! ਪਿਓ-ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ