Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, MP ਸਰਬਜੀਤ ਸਿੰਘ ਖ਼ਾਲਸਾ ਬਣਾਉਣ ਜਾ ਰਹੇ ਆਪਣੀ ਪਾਰਟੀ

ਫਰੀਦਕੋਟ – ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖ਼ਾਲਸਾ ਨੇ ਵੱਡਾ ਐਲਾਨ ਕਰ ਦਿੱਤਾ ਹੈ। ਸਰਬਜੀਤ ਸਿੰਘ ਖ਼ਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਾਰੇ ਪੰਥਕ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।

ਇਹ ਵੀ ਪਤਾ ਲੱਗਾ ਹੈ ਕਿ ਉਹ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣਗੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਿਲ ਕੇ ਫ਼ੈਸਲਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਵਿੱਖ ‘ਚ 9 ਹਲਕੇ ਜਿੱਤਣ ਦਾ ਦਾਅਵਾ ਵੀ ਕੀਤਾ ਹੈ।

ਅਕਾਲੀ ਦਲ ਬਾਰੇ ਬੋਲਦਿਆਂ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪਾਰਟੀ ਕੋਈ ਵੀ ਪੰਥ ਦੀ ਗੱਲ ਨਹੀਂ ਕਰਦੀ, ਹਾਲਾਂਕਿ ਪਾਰਟੀ ‘ਚ ਬੰਦੇ ਮਾੜੇ ਨਹੀਂ ਹਨ, ਕੁੱਝ ਬੰਦੇ ਚੰਗੇ ਵੀ ਹਨ ਅਤੇ ਇਨ੍ਹਾਂ ਦੇ ਉਨ੍ਹਾਂ ਨੂੰ ਫੋਨ ਵੀ ਆਉਂਦੇ ਹਨ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਜੇਕਰ ਸਰਬਜੀਤ ਸਿੰਘ ਖ਼ਾਲਸਾ ਆਪਣੀ ਪਾਰਟੀ ਬਣਾਉਂਦੇ ਹਨ ਤਾਂ ਅਕਾਲੀ ਦਲ ਦੇ ਕੁੱਝ ਲੋਕ ਉਨ੍ਹਾਂ ਦੇ ਨਾਲ ਮਿਲ ਸਕਦੇ ਹਨ।

Vinkmag ad
Share Our Daily Posts

News Desk

Read Previous

ਫ਼ੌਜ ਦੇ ਟਰੱਕ ਨਾਲ ਜਲੰਧਰ ”ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੀ ਟੱਕਰ ਨਾਲ ਲੱਗੀਆਂ 5 ਪਲਟੀਆਂ

Read Next

ਪੰਜਾਬ ‘ਚ ਵੱਡੀ ਵਾਰਦਾਤ, ਕਾਰ ‘ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ ‘ਤੇ ਚਲਾਈਆਂ ਗੋਲ਼ੀਆਂ