Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ‘ਚ ਵੱਡੀ ਵਾਰਦਾਤ, ਕਾਰ ‘ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ ‘ਤੇ ਚਲਾਈਆਂ ਗੋਲ਼ੀਆਂ

ਜਲੰਧਰ -ਜਲੰਧਰ ਦੇ ਲੰਮਾ ਪਿੰਡ ਚੌਂਕ ਨੇੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਥੇ ਕਾਰ ਸਵਾਰ ਹਮਲਾਵਰਾਂ ਨੇ ਬਾਈਕ ਸਵਾਰ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਫਾਇਰਿੰਗ ਤੋਂ ਪਹਿਲਾਂ ਨੌਜਵਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਕਾਬੂ ਨਹੀਂ ਆਇਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਨੇ ਦੱਸਿਆ ਕਿ ਭੀੜ ਹੋਣ ਕਾਰਨ ਜਦੋਂ ਬਾਈਕ ਸਵਾਰ ਲੰਮਾ ਪਿੰਡ ਚੌਂਕ ਨੇੜੇ ਰੁਕਿਆ ਤਾਂ ਕਾਰ ‘ਚ ਸਵਾਰ ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਘਟਨਾ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਗਈ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੀ. ਸੀ. ਆਰ. ਟੀਮ ਨੇ ਮਾਮਲੇ ਦੀ ਜਾਂਚ ਅਤੇ ਸੀ. ਸੀ. ਟੀ. ਵੀ. ਫੁਟੇਜ ਖੰਗਾਲਣੇ ਸ਼ੁਰੂ ਕੀਤੇ ਹਨ।

ਦੱਸਿਆ ਜਾ ਰਿਹਾ ਹੈ ਕਿ ਗੋਲ਼ੀਆਂ ਚਲਾਉਣ ਤੋਂ ਬਾਅਦ ਦੋਸ਼ੀ ਪਠਾਨਕੋਟ ਚੌਂਕ ਵੱਲ ਚਲੇ ਗਏ। ਮੁਲਜ਼ਮਾਂ ਦਾ ਰਾਹਗੀਰਾਂ ਵੱਲੋਂ ਪਿੱਛਾ ਕੀਤਾ ਗਿਆ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਬਾਰੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, MP ਸਰਬਜੀਤ ਸਿੰਘ ਖ਼ਾਲਸਾ ਬਣਾਉਣ ਜਾ ਰਹੇ ਆਪਣੀ ਪਾਰਟੀ

Read Next

ਨਵ-ਵਿਆਹੁਤਾ ਨੇ ਦੂਜੀ ਵਾਰ ਦਿੱਤਾ ਨਰਸਿੰਗ ਟੈਸਟ, ਮੈਰਿਟ ਲਿਸਟ ”ਚ ਨਹੀਂ ਆਇਆ ਨਾਂ ਤਾਂ ਮੌਤ ਨੂੰ ਲਗਾ ਲਿਆ ਗਲ਼ੇ