Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਨੂੰ ਮਿਲੀ ਜ਼ਮਾਨਤ

ਜਲੰਧਰ/ਫਿਲੌਰ/ਗੋਰਾਇਆ –  ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਇਥੇ ਦੱਸ ਦੇਈਏ ਕਿ ਫਿਲੌਰ ਪੁਲਸ ਵੱਲੋਂ  ਨੂੰ 4 ਗ੍ਰਾਮ ਆਈਸ ਡਰੱਗ ਦੇ ਨਾਲ ਫੜਿਆ ਗਿਆ ਸੀ। ਹਰਪ੍ਰੀਤ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਸੀ ਅਤੇ ਪਟਿਆਲਾ ਜੇਲ੍ਹ ਵਿਚ ਰੱਖਿਆ ਗਿਆ ਸੀ।

ਦੱਸ ਦੇਈਏ ਕਿ ਫਿਲੌਰ ਪੁਲਸ ਨੂੰ ਫਿਲੌਰ ਅਦਾਲਤ ਵਿੱਚੋਂ ਇਨ੍ਹਾਂ ਦੋਵਾਂ ਦਾ ਰਿਮਾਂਡ ਨਾ ਮਿਲਣ ਤੋਂ ਬਾਅਦ ਸੈਸ਼ਨ ਕੋਰਟ ਰਾਹੀਂ ਪੁਲਸ ਵੱਲੋਂ ਇਨ੍ਹਾਂ ਦੋਵਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ, ਜਿਸ ਤੋਂ ਬਾਅਦ 23 ਜੁਲਾਈ ਨੂੰ ਜੋ ਉਨ੍ਹਾਂ ਦੀ ਬੇਲ ਲਗਾਈ ਗਈ ਸੀ, ਉਸ ਨੂੰ ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਦੇ ਵਕੀਲਾਂ ਵੱਲੋਂ ਬੇਲ ਵਾਪਸ ਲਈ ਗਈ ਸੀ। ਜਿਸ ਤੋਂ ਬਾਅਦ ਅੱਜ ਮੁੜ ਤੋਂ ਫਿਲੌਰ ਕੋਰਟ ਵਿੱਚ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਦੀ ਬੇਲ ਲਗਾਈ ਗਈ ਸੀ, ਜਿਸ ‘ਤੇ ਸੁਣਵਾਈ ਹੋਣ ਤੋਂ ਬਾਅਦ ਹਰਪ੍ਰੀਤ ਅਤੇ ਲਵਪ੍ਰੀਤ ਦੀ ਬੇਲ ਮਨਜ਼ੂਰ ਕਰ ਲਈ ਗਈ ਹੈ।

ਹਰਪ੍ਰੀਤ ਸਿੰਘ ਦੇ ਵਕੀਲ ਨੇ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਲੰਬੀ ਬਹਿਸ ਤੋਂ ਬਾਅਦ ਮਾਨਯੋਗ ਜੱਜ ਸਾਹਿਬ ਨੇ ਦੋਵਾਂ ਨੂੰ ਬੇਲ ਦੇ ਦਿੱਤੀ ਹੈ, ਜਿਨ੍ਹਾਂ ਦੇ ਆਰਡਰ ਦੀ ਕਾਪੀ ਅਜੇ ਉਨ੍ਹਾਂ ਕੋਲ ਨਹੀਂ ਆਈ। ਸ਼ੁੱਕਰਵਾਰ ਨੂੰ ਹਰਪ੍ਰੀਤ ਅਤੇ ਲਵਪ੍ਰੀਤ ਨੂੰ ਜੇਲ ਵਿੱਚੋਂ ਪਰਿਵਾਰ ਵੱਲੋਂ ਲਿਆਇਆ ਜਾਵੇਗਾ। ਇਥੇ ਦੱਸ ਦਈਏ ਕਿ ਇਸ ਮਾਮਲੇ ਵਿੱਚ ਫਿਲੌਰ ਪੁਲਿਸ ਵੱਲੋਂ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਜਦਕਿ ਪੰਜਵੇਂ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ ਪਰ ਉਸ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ, ਜੋ ਜਲੰਧਰ ਦਾ ਰਹਿਣ ਵਾਲਾ ਸੰਦੀਪ ਕੁਮਾਰ ਨਾਮ ਦਾ ਵਿਅਕਤੀ ਦੱਸਿਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ਰੇਲਵੇ ਸਟੇਸ਼ਨ ‘ਤੇ ਪੈ ਗਈਆਂ ਭਾਜੜਾਂ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

Read Next

ਪੰਜਾਬ ‘ਚ ਦਿਨ-ਦਿਹਾੜੇ ਰੂਹ ਕੰਬਾਊ ਵਾਰਦਾਤ, ਨਕਾਬਪੋਸ਼ਾਂ ਨੇ ਕਿਰਪਾਨਾਂ ਨਾਲ ਵੱਢ ਦਿੱਤੇ 2 ਨੌਜਵਾਨ