Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਪੰਜਾਬ ‘ਚ ਦਿਨ-ਦਿਹਾੜੇ ਰੂਹ ਕੰਬਾਊ ਵਾਰਦਾਤ, ਨਕਾਬਪੋਸ਼ਾਂ ਨੇ ਕਿਰਪਾਨਾਂ ਨਾਲ ਵੱਢ ਦਿੱਤੇ 2 ਨੌਜਵਾਨ

ਦਸੂਹਾ (ਝਾਵਰਨਾਗਲਾ)- ਪੰਜਾਬ ਵਿਚ ਦਿਨ-ਦਿਹਾੜੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਸਵੇਰੇ ਦਸੂਹਾ ਗੜ੍ਹਦੀਵਾਲਾ ਰੋਡ ‘ਤੇ ਥਾਣਾ ਦਸੂਹਾ ਦੇ ਪਿੰਡ ਬਾਜਵਾ ਵਿਖੇ ਮੋਟਰਸਾਈਲ ਸਵਾਰ 3 ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਵੱਲੋ ਸੜਕ ‘ਤੇ ਖੜ੍ਹੇ 2 ਨੋਜਵਾਨ ਗੁਰਮੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿਡ ਪੰਨਵਾਂ ਅਤੇ ਸਤਵਿੰਦਰ ਸਿੰਘ ਸੱਤੀ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬਾਜਵਾ ਦਦੀਆ ਤੇਜ ਹਥਿਆਰਾਂ ਕਿਰਪਾਨਾਂ ਨਾਲ ਵੱਢ-ਟੁੱਕ ਕਰ ਦਿੱਤੀ।

ਇਹ ਦੋਵੇਂ ਨੌਜਵਾਨ ਅਪਣੇ ਮੋਟਰਸਾਈਕਲ ਦੇ ਨਾਲ ਖੜ੍ਹੇ ਸਨ ਅਤੇ ਇਸ ਦੌਰਾਨ ਆਏ ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਕਿਰਪਾਨਾਂ ਨਾਲ ਦੋ ਨੌਜਵਾਨਾਂ ਦੀ ਵੱਢ-ਟੁੱਕ ਕੀਤੀ ਪਰ ਗੰਭੀਰ ਜ਼ਖ਼ਮਾਂ ਦੀ ਤਾਬ ਨਾ ਚਲਦਿਆ ਗੁਰਮੀਤ ਸਿੰਘ ਪੁੱਤਰ ਬਲਵੰਤ ਸਿੰਘ ਸਿਵਲ ਹਸਪਤਾਲ ਦਸੂਹਾ ਵਿਖੇ ਮੋਤ ਹੋ ਗਈ ਅਤੇ ਸਤਵਿੰਦਰ ਸਿੰਘ ਸੱਤੀ ਨੂੰ ਗੰਭੀਰ ਹਾਲਤ ਵਿੱਚ ਕਿਸੇ ਹੋਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।

ਅੱਜ ਸਵੇਰੇ ਚਿੱਟੇ ਦਿਨ ਇਹ ਘਟਨਾ ਵਾਪਰਨ ਨਾਲ ਦਸੂਹਾ ਵਿਖੇ ਬਹੁਤ ਹੀ ਸਹਿਮ ਦਾ ਮਾਹੌਲ ਵੇਖਿਆ ਗਿਆ ਅਤੇ ਇਸ ਵਾਰਦਾਤ ਨਾਲ ਲੋਕਾਂ ਦਾ ਕਹਿਣਾ ਹੈ ਕਿ ਦਸੂਹਾ ਵਿਖੇ ਜੰਗਲ ਰਾਜ ਹੀ ਦਿੱਸ ਰਿਹਾ ਹੈ ਅਤੇ ਪੁਲਸ ਮੂਕ ਦਰਸ਼ਕ ਬਣ ਕੇ ਖੜ੍ਹੀ ਹੈ। ਮੌਕੇ ‘ਤੇ ਪੁਲਸ ਅਧਿਕਾਰੀ ਪਹੁੰਚ ਕੇ ਅਗਲੇਰੀ ਕਾਰਵਾਈ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਨੂੰ ਮਿਲੀ ਜ਼ਮਾਨਤ

Read Next

ਲੁਧਿਆਣਾ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਬੋਰੀ ‘ਚ ਪਾ ਕੇ ਸੁੱਟੀ ਲਾਸ਼