Breaking News :

ਜਲੰਧਰ ‘ਚ ਲੱਗੀ ਭਿਆਨਕ ਅੱਗ, ਰਿਹਾਇਸ਼ੀ ਇਲਾਕੇ ‘ਚ ਪਈਆਂ ਲੋਕਾਂ ਨੂੰ ਭਾਜੜਾਂ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਹੋ ਰਹੀ ਗੜੇਮਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

ਵੱਡੀ ਖ਼ਬਰ: ਅੰਮ੍ਰਿਤਸਰ ਨੂੰ ਮਿਲਿਆ ਮੇਅਰ

ਚਾਈਨਾ ਡੋਰ ਦਾ ਸ਼ਿਕਾਰ ਹੋਇਆ ਰਮਨਦੀਪ ਸਿੰਘ ਰੋਕ ਹੋਣ ਦੇ ਬਾਵਜੂਦ ਵੀ ਨਹੀਂ ਹੱਟਦੇ ਲੋਕ

ਫੜਿਆ ਗਿਆ ਸੈਫ ਅਲੀ ਖਾਨ ”ਤੇ ਹਮਲਾ ਕਰਨ ਵਾਲਾ, ਚੱਲਦੀ ਰੇਲ ਗੱਡੀ ”ਚੋਂ ਕੀਤਾ ਕਾਬੂ

ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ

ਪੰਜਾਬ ਬੰਦ” ਨੂੰ ਲੈ ਕੇ ਜਾਣੋ ਕੀ ਨੇ ਤਾਜ਼ਾ ਹਾਲਾਤ, ਇੰਨ੍ਹਾਂ ਥਾਵਾਂ ”ਤੇ ਰੋਕੀ ਗਈ ਆਵਾਜਾਈ

ਨਹੀਂ ਰਹੇ ਸਾਬਕਾ PM ਮਨਮੋਹਨ ਸਿੰਘ, ਵਿਗੜੀ ਸਿਹਤ ਮਗਰੋਂ AIIMS ‘ਚ ਕਰਵਾਇਆ ਸੀ ਦਾਖਲ

ਪੰਜਾਬ ”ਚ ਚੜ੍ਹਦੀ ਸਵੇਰ ਹੋ ਗਿਆ ਵੱਡਾ ਐਨਕਾਊਂਟਰ, ਪੁਲਸ ਤੇ ਭਗਵਾਨਪੁਰੀਆ ਗੈਂਗ ”ਚ ਚੱਲੀਆਂ ਗੋਲ਼ੀਆਂ

ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਕਾਲਜ ਤੇ ਦਫ਼ਤਰ

March 27, 2025

ਲੁਧਿਆਣਾ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਬੋਰੀ ‘ਚ ਪਾ ਕੇ ਸੁੱਟੀ ਲਾਸ਼

ਲੁਧਿਆਣਾ : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਵਾਹਰ ਨਗਰ ਕੈਂਪ ਦੇ ਇਲਾਕੇ ਨੇੜੇ ਰੇਲਵੇ ਲਾਈਨ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

ਮ੍ਰਿਤਕ ਦੀ ਪਛਾਣ ਬਿੱਲੂ ਬਹਿਰਾ (ਵੇਟਰ) ਵਜੋਂ ਹੋਈ ਹੈ, ਜੋ ਆਪਣੇ ਇਲਾਕੇ ਵਿਚ ਕਾਫ਼ੀ ਮਸ਼ਹੂਰ ਸੀ। ਬਿੱਲੂ 3-4 ਦਿਨ ਤੋਂ ਲਾਪਤਾ ਸੀ, ਜਿਸ ਦੀ ਸ਼ਿਕਾਇਤ ਪਰਿਵਾਰ ਵੱਲੋਂ ਪੁਲਸ ਥਾਣੇ ਵਿਚ ਦਰਜ ਕਰਵਾਈ ਗਈ ਸੀ। ਅੱਜ ਪੁਲਸ ਨੂੰ ਜਾਣਕਾਰੀ ਮਿਲੀ ਕਿ ਜਵਾਹਰ ਨਗਰ ਕੈਂਪ ਇਲਾਕੇ ਸਥਿਤ ਰੇਲਵੇ ਲਾਈਨ ਨੇੜੇ ਬੋਰੀ ਦੇ ਅੰਦਰ ਇਕ ਨੌਜਵਾਨ ਦੀ ਲਾਸ਼ ਪਈ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਜਦੋਂ ਬੋਰੀ ਖੋਲ੍ਹੀ ਤਾਂ ਲਾਸ਼ ਬਿੱਲੂ ਦੀ ਨਿਕਲੀ।

ਥਾਣਾ ਜੀ.ਆਰ.ਪੀ. ਡਵੀਜ਼ਨ ਨੰਬਰ 5 ਦੀ ਚੌਕੀ ਕੋਚਰ ਮਾਰਕੀਟ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਰਿਸ਼ਤੇਦਾਰਾਂ ਨੂੰ ਸੌਪ ਦਿੱਤੀ ਹੈ। ਪਤਾ ਲੱਗਿਆ ਹੈ ਕਿ ਬਿੱਲੂ ਨਸ਼ੇ ਕਰਨ ਦਾ ਆਦੀ ਸੀ। ਫ਼ਿਲਹਾਲ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ ‘ਤੇ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਕਤਲ ਦੇ ਕਾਰਨਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਦਿਨ-ਦਿਹਾੜੇ ਰੂਹ ਕੰਬਾਊ ਵਾਰਦਾਤ, ਨਕਾਬਪੋਸ਼ਾਂ ਨੇ ਕਿਰਪਾਨਾਂ ਨਾਲ ਵੱਢ ਦਿੱਤੇ 2 ਨੌਜਵਾਨ

Read Next

ਜਲੰਧਰ ਦੀ ਰੰਜਿਸ਼ ਦਾ ਮੈਕਸੀਕੋ ਤਕ ਦਾ ਸਫ਼ਰ, ਬਦਮਾਸ਼ ਪੰਚਮ ਨੇ ਲਾਈਵ ਹੋ ਕੇ ਜੋਗਾ ਫੋਲੜੀਵਾਲ ਨੂੰ ਦਿੱਤੀ ਧਮਕੀ