Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ”ਚ ਸ਼ਰਮਨਾਕ ਘਟਨਾ! ਧੀ ਦੀ ਲਵ-ਮੈਰਿਜ ਦਾ ਬਦਲਾ ਲੈਣ ਲਈ ਪਿਓ ਤੇ ਚਾਚੇ ਨੇ ਮੁੰਡੇ ਦੀ ਭੈਣ ਨਾਲ ਕੀਤਾ ਗੈਂਗਰੇਪ

ਲੁਧਿਆਣਾ : ਲੁਧਿਆਣਾ ਦੇ ਬੇਹੱਦ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਕੁੜੀ ਵੱਲੋਂ ਆਪਣੀ ਮਰਜ਼ੀ ਦੇ ਮੁੰਡੇ ਨਾਲ ਕੀਤੀ ਲਵ ਮੈਰਿਜ ਦਾ ਬਦਲਾ ਲੈਣ ਲਈ ਕੁੜੀ ਦੇ ਪਿਓ ਅਤੇ ਚਾਚੇ ਨੇ ਮੁੰਡੇ ਦੀ ਭੈਣ ਨਾਲ ਗੈਂਗਰੇਪ ਕਰ ਦਿੱਤਾ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਪੀੜਤਾ ਦੇ ਭਰਾ ਨੇ ਇਕ ਕੁੜੀ ਨਾਲ ਲਵ ਮੈਰਿਜ ਕੀਤੀ ਸੀ। ਜਦੋਂ ਉਸ ਕੁੜੀ ਦੇ ਪਿਤਾ ਅਤੇ ਚਾਚਾ ਕੁੜੀ ਦੀ ਭਾਲ ਕਰਨ ਆਏ ਤਾਂ ਉਨ੍ਹਾਂ ਨੇ ਆਪਣੇ ਕਥਿਤ ਬੇਇਜ਼ਤੀ ਦਾ ਬਦਲਾ ਲੈਣ ਲਈ ਮੁੰਡੇ ਦੀ ਭੈਣ ਦੀ ਪੱਤ ਰੋਲ਼ ਦਿੱਤੀ। ਇਸ ਮਾਮਲੇ ਵਿਚ ਥਾਣਾ ਟਿੱਬਾ ਦੀ ਪੁਲਸ ਨੇ ਕਾਰਵਾਈ ਕਰਦਿਆਂ ਕੁੜੀ ਦੇ ਪਿਤਾ ਰਵਿੰਦਰ ਸਿੰਘ, ਚਾਚਾ ਵਰਿੰਦਰ ਸਿੰਘ, ਸੰਤੋਖ ਸਿੰਘ ਅਤੇ ਅਮਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਵੱਡਾ ਖ਼ੁਲਾਸਾ: ਖਰੜ ਦੇ CIA ਸਟਾਫ ’ਚ ਹੋਈ ਸੀ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ

Read Next

ਪੰਜਾਬ ‘ਚ ਵਾਪਰੀ ਵੱਡੀ ਅਣਹੋਣੀ, ਭਾਖੜਾ ਨਹਿਰ ‘ਚ ਰੀਲ ਬਣਾਉਂਦਿਆਂ ਡੁੱਬੇ ਦੋ ਮੁੰਡੇ