Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ‘ਚ ਵਾਪਰੀ ਵੱਡੀ ਅਣਹੋਣੀ, ਭਾਖੜਾ ਨਹਿਰ ‘ਚ ਰੀਲ ਬਣਾਉਂਦਿਆਂ ਡੁੱਬੇ ਦੋ ਮੁੰਡੇ

ਪਟਿਆਲਾ- ਪਟਿਆਲਾ ਦੇ ਅਬਲੋਵਾਲ ਸਥਿਤ ਭਾਖੜਾ ਨਹਿਰ ਦੇ ਵਿੱਚ ਨਹਾਉਂਦੇ ਸਮੇਂ ਰੀਲ ਬਣਾ ਰਹੇ 2 ਅੱਲੜ ਉਮਰ ਦੇ ਮੁੰਡਿਆਂ ਨਾਲ ਵੱਡਾ ਹਾਦਸਾ ਵਾਪਰ ਗਿਆ। ਦੱਸ ਦਈਏ ਕਿ ਰੀਲ ਬਣਾਉਂਦਿਆਂ ਸਮੇਂ 2 ਮੁੰਡੇ ਭਾਖੜਾ ਨਹਿਰ ਦੇ ਵਿਚ ਡੁੱਬ ਗਏ ਜਿਨਾਂ ਦੀ ਭਾਲ ਗੋਤਾਖੋਰਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ।

ਡੁੱਬਣ ਵਾਲੇ ਮੁੰਡਿਆਂ ਦੀ ਪਛਾਣ ਕਰਨ ਕੁਮਾਰ (14) ਅਤੇ ਸਾਹਿਲ ਕੁਮਾਰ (17) ਵਜੋਂ ਹੋਈ ਹੈ, ਜੋ ਗਰਮੀ ਤੋਂ ਰਾਹਤ ਪਾਉਣ ਦੇ ਲਈ ਆਪਣੇ 2 ਹੋਰ ਸਾਥੀਆਂ ਦੇ ਨਾਲ ਭਾਖੜਾ ਨਹਿਰ ‘ਚ ਨਹਾਣ ਲਈ ਪਹੁੰਚੇ ਸਨ। ਨਹਾਉਂਦੇ ਸਮੇਂ ਉਨ੍ਹਾਂ ਨੇ ਰੀਲ ਬਣਾਉਣ ਦੀ ਸੋਚੀ ਅਤੇ 14 ਸਾਲਾ ਕਰਨ ਨੇ ਭਾਖੜਾ ਦੇ ਵਿਚ ਛਾਲ ਮਾਰ ਦਿੱਤੀ ਅਤੇ ਪਾਣੀ ਦੇ ਤੇਜ਼ ਵਹਾਆ ਦੇ ਵਿਚ ਉਹ ਰੁੜ ਗਿਆ। ਕਰਨ ਨੂੰ ਡੁੱਬਦਾ ਦੇਖ ਸਾਹਿਲ ਨੇ ਵੀ ਉਸ ਨੂੰ ਬਚਾਉਣ ਲਈ ਨਹਿਰ ‘ਚ ਛਾਲ ਮਾਰ ਦਿੱਤੀ। ਦੋਵੇਂ ਮੁੰਡੇ ਭਾਖੜਾ ਨਹਿਰ ਦੇ ਵਿਚ ਡੁੱਬ ਗਏ। ਜਿਨਾਂ ਦੀ ਭਾਲ ਰੋਡ ਦੇ ਭਾਖੜਾ ਨਹਿਰ ਦੇ ਉੱਪਰ ਭੋਲੇ ਸ਼ੰਕਰ ਡਾਈਵਰ ਕਲੱਬ ਦੇ ਗੋਤਾਖੋਰ ਵੱਲੋਂ ਲਗਾਤਾਰ ਕੀਤੀ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ”ਚ ਸ਼ਰਮਨਾਕ ਘਟਨਾ! ਧੀ ਦੀ ਲਵ-ਮੈਰਿਜ ਦਾ ਬਦਲਾ ਲੈਣ ਲਈ ਪਿਓ ਤੇ ਚਾਚੇ ਨੇ ਮੁੰਡੇ ਦੀ ਭੈਣ ਨਾਲ ਕੀਤਾ ਗੈਂਗਰੇਪ

Read Next

ਮਾਂ ਨੇ ਮੋਬਾਇਲ ਛੱਡਣ ਨੂੰ ਕਿਹਾ, ਧੀ ਨੇ ਚੁੱਕ ਲਿਆ ਅਜਿਹਾ ਕਦਮ ਕਿ ਮਾਪਿਆਂ ਸਣੇ ਪੁਲਸ ਨੂੰ ਵੀ ਪੈ ਗਈਆਂ ਭਾਜੜਾਂ