Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪੁਲਸ ਨੇ ਹੋਟਲ ਚੈਕਿੰਗ ਦੌਰਾਨ ਇਤਰਾਜ਼ਯੋਗ ਹਾਲਤ ”ਚ ਫੜੇ ਮੁੰਡੇ-ਕੁੜੀਆਂ

ਅੰਮ੍ਰਿਤਸਰ (ਜਸ਼ਨ)- ਆਜ਼ਾਦੀ ਦਿਹਾੜੇ ਮੌਕੇ ਅੰਮ੍ਰਿਤਸਰ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਸਰਚ ਆਪ੍ਰੇਸ਼ਨ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਪੁਲਸ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਬੱਸ ਸਟੈਂਡ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਸ੍ਰੀ ਪੁਰੇ ਇਲਾਕੇ ‘ਚ ਇੱਕ ਹੋਟਲ ਦੀ ਚੈਕਿੰਗ ਦੌਰਾਨ ਕੁੱਝ ਮੁੰਡੇ-ਕੁੜੀਆਂ  ਇਤਰਾਜ਼ਯੋਗ ਹਾਲਤ ’ਚ ਪਾਏ ਗਏ ਜਿਨ੍ਹਾਂ ਨੂੰ ਪੁਲਸ ਨੇ ਆਪਣੀ ਹਿਰਾਸਤ ਵਿਚ ਲੈ ਕੇ ਉਨ੍ਹਾਂ ਤੋਂ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਬੱਸ ਸਟੈਂਡ ਪੁਲਸ ਚੌਕੀ ਦੇ ਇੰਚਾਰਜ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਹੋਟਲ ਆਰ. ਐੱਸ. ਵਿਚ ਚੈਕਿੰਗ ਕਰ ਰਹੇ ਸਨ, ਜਿਸ ਦੌਰਾਨ ਇਹ ਮੁੰਡਾ-ਕੁੜੀ ਹੋਟਲ ਵਿਚ ਇਤਰਾਜ਼ਯੋਗ ਹਾਲਤ ਵਿੱਚ ਪਾਏ ਗਏ। ਉਨ੍ਹਾਂ ਨੂੰ ਹਿਰਾਸਤ ‘ਚ ਲੈ ਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਪਤਾ ਲੱਗਾ ਕਿ ਉਕਤ ਹੋਟਲ ਦੇ ਸੰਚਾਲਕ ਅਤੇ ਮੈਨੇਜਰ ਨੇ ਉਕਤ ਹੋਟਲ ’ਚ ਕਮਰੇ ਲੈਣ ਵਾਲੇ ਮੁੰਡੇ-ਕੁੜੀਆਂ ਤੋਂ ਕੋਈ ਸ਼ਨਾਖਤੀ ਕਾਰਡ ਜਾਂ ਦਸਤਾਵੇਜ਼ ਨਹੀਂ ਲਏ ਸਨ ।

ਉਨ੍ਹਾਂ ਦੱਸਿਆ ਕਿ ਪੁਛਗਿੱਛ ਦੌਰਾਨ ਜੇਕਰ ਮੁੰਡਾ-ਕੁੜੀ ਬਾਲਗ ਪਾਏ ਗਏ ਤਾਂ ਉਨ੍ਹਾਂ ਨੂੰ ਛੱਡ ਦਿੱਤਾ ਜਾਵੇਗਾ, ਪਰ ਜੋ ਬਾਲਗ ਨਹੀਂ ਹੋਵੇਗਾ ਉਸ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਹੋਟਲ ਪ੍ਰਬੰਧਕ ਅਤੇ ਹੋਟਲ ਮਾਲਕ ਵਿਨੋਦ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਰਜਿਸਟਰ ਵਿੱਚ ਐਂਟਰੀ ਕਿਉਂ ਨਹੀਂ ਕੀਤੀ। ਦੇਰ ਰਾਤ ਲਿਖੇ ਜਾਣ ਤੱਕ ਪੁਲਸ ਦੀ ਜਾਂਚ ਜਾਰੀ ਸੀ।

 

Vinkmag ad
Share Our Daily Posts

News Desk

Read Previous

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ! ਕਿਸਾਨਾਂ ਨੇ ਫ਼ਿਰ ਦਿੱਤੀ ਚਿਤਾਵਨੀ

Read Next

ਜਲੰਧਰ ਜ਼ਿਲ੍ਹੇ ਦੇ ਲੋਕਾਂ ਲਈ ਚਿੰਤਾ ਭਰੀ ਖ਼ਬਰ, ਲਗਾਤਾਰ ਵੱਧ ਰਹੀ ਇਹ ਬੀਮਾਰੀ, ਰਹੋ Alert