Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਘਰ ਦੇ ਕੰਮ ਕਰਦੇ ਨੌਜਵਾਨ ਨਾਲ ਵਾਪਰ ਗਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਕਪੂਰਥਲਾ : ਕਪੂਰਥਲਾ ਦੇ ਪਿੰਡ ਚੱਕੋਕੀ ਦੇ ਇਕ 23-24 ਸਾਲਾ ਨੌਜਵਾਨ ਦੀ ਸਾਂਡ ਵੱਲੋਂ ਕੀਤੇ ਹਮਲੇ ‘ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੀਆਂ ਸੀ. ਸੀ. ਟੀ. ਵੀ. ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਮ੍ਰਿਤਕ ਨੌਜਵਾਨ ਦੇ ਤਾਇਆ ਜਸਵੰਤ ਸਿੰਘ ਨੇ ਦੱਸਿਆ ਕਿ ਉਕਤ ਸਾਂਡ ਸਾਡੇ ਗਵਾਂਢੀਆਂ ਦਾ ਪਾਲਤੂ ਸੀ ਤੇ ਉਹ ਅਕਸਰ ਇਸ ਨੂੰ ਰੇੜ੍ਹੇ (ਬੈਲ ਗੱਡੀ) ਅੱਗੇ ਜੋੜਿਆ ਕਰਦੇ ਸਨ।

ਜਸਵੰਤ ਸਿੰਘ ਨੇ ਦੱਸਿਆ ਕਿ ਬੀਤੀ 9 ਅਗਸਤ ਨੂੰ ਜਦੋਂ ਮੇਰੇ 23-24 ਸਾਲਾ ਭਤੀਜੇ ਨੇ ਰੇੜ੍ਹੇ ‘ਤੇ ਲੱਦੇ ਕੂੜਾ ਕਰਕਟ ਨੂੰ ਖ਼ਾਲੀ ਕਰਨ ਲਈ ਸਾਂਡ ਨੂੰ ਰੇੜ੍ਹੇ ਅੱਗੇ ਜੋੜਨ ਦੀ ਕੋਸ਼ਿਸ਼ ਕੀਤੀ ਤਾਂ ਅਚਾਨਕ ਸਾਂਡ ਨੇ ਹਮਲਾ ਕਰ ਦਿੱਤਾ। ਸਾਂਡ ਦੇ ਸਿੰਗ ਬਹੁਤ ਜ਼ਿਆਦਾ ਤਿੱਖੇ ਹੋਣ ਕਾਰਨ ਉਸ ਦੀਆਂ ਕਾਫੀ ਨਸਾਂ ਕੱਟੀਆਂ ਗਈਆਂ ਤੇ ਖ਼ੂਨ ਜ਼ਿਆਦਾ ਵਹਿ ਗਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਹ ਰਸਤੇ ਵਿਚ ਹੀ ਦਮ ਤੋੜ ਗਿਆ। ਪਰਿਵਾਰ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਜਾਂ ਕਿਸੇ ਕਿਸਮ ਦੀ ਕੋਈ ਕਾਨੂੰਨੀ ਕਾਰਵਾਈ ਨਹੀਂ ਕਾਰਵਾਈ ਗਈ। ਸਸਕਾਰ ਤੋਂ ਕਾਫ਼ੀ ਦਿਨਾਂ ਬਾਅਦ ਹੁਣ ਘਟਨਾ ਦਾ ਸੀ. ਸੀ. ਟੀ. ਵੀ. ਵੀਡੀਓ ਸਾਹਮਣੇ ਆਇਆ ਹੈ, ਜੋ ਸੋਸ਼ਲ ਮੀਡੀਆ ‘ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Vinkmag ad
Share Our Daily Posts

News Desk

Read Previous

ਸੋਸ਼ਲ ਮੀਡੀਆ ”ਤੇ ਚਰਚਾ ”ਚ ਰਹਿਣ ਵਾਲੇ ਬਾਬੇ ਖ਼ਿਲਾਫ਼ ਪੰਜਾਬ ਪੁਲਸ ਨੇ ਦਰਜ ਕੀਤੀ FIR, ਜਾਣੋ ਪੂਰਾ ਮਾਮਲਾ

Read Next

ਪੰਜਾਬ ”ਚ ਚੱਲੀਆਂ ਗੋਲ਼ੀਆਂ, ਤਾੜ-ਤਾੜ ਦੀ ਆਵਾਜ਼ ਸੁਣ ਦਹਿਲੇ ਲੋਕ