Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਪੰਜਾਬ ”ਚ ਚੱਲੀਆਂ ਗੋਲ਼ੀਆਂ, ਤਾੜ-ਤਾੜ ਦੀ ਆਵਾਜ਼ ਸੁਣ ਦਹਿਲੇ ਲੋਕ

ਟਾਂਡਾ : ਪਿੰਡ ਕੁਰਾਲਾ ਕਲਾ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਤਾੜ-ਤਾੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਅੱਧੀ ਰਾਤ ਨੂੰ ਗੋਲ਼ੀਆਂ ਦੀ ਆਵਾਜ਼ ਸੁਣ ਆਲੇ-ਦੁਆਲੇ ਦੇ ਲੋਕਾਂ ਨੂੰ ਭਾਜੜਾਂ ਪੈ ਗਈਆਂ।

ਜਾਣਕਾਰੀ ਮੁਤਾਬਕ ਬੀਤੀ ਰਾਤ ਬਲਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਦੇ ਘਰ ਸਾਹਮਣੇ ਅੰਨ੍ਹਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਗੋਲ਼ੀਆਂ ਬਲਜੀਤ ਸਿੰਘ ਦੇ ਗੇਟ ‘ਤੇ ਲੱਗੀਆਂ ਹਨ l ਦੱਸਿਆ ਜਾ ਰਿਹਾ ਹੈ ਕਿ 15 ਤੋਂ 16 ਫਾਇਰ ਹੋਏ ਹਨ l ਫ਼ਾਇਰਿੰਗ ਦੀ ਸੂਚਨਾ ਮਿਲਣ ‘ਤੇ ਟਾਂਡਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ। ਇਹ ਕਿਸ ਕਰਕੇ ਵਾਪਰਿਆ ਪਤਾ ਲਾਇਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਘਰ ਦੇ ਕੰਮ ਕਰਦੇ ਨੌਜਵਾਨ ਨਾਲ ਵਾਪਰ ਗਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

Read Next

ਸੰਨ ’47 ਦੀ ਵੰਡ ਵੇਲੇ ਮਾਰੇ ਗਏ 10 ਲੱਖ ਬੇਕਸੂਰ ਲੋਕਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ