Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸੰਨ ’47 ਦੀ ਵੰਡ ਵੇਲੇ ਮਾਰੇ ਗਏ 10 ਲੱਖ ਬੇਕਸੂਰ ਲੋਕਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ,  – ਸੰਨ 1947 ਵਿਚ ਹਿੰਦੁਸਤਾਨ ਦੀ ਵੰਡ ਵੇਲੇ ਮਾਰੇ ਗਏ ਕਰੀਬ 10 ਲੱਖ ਬੇਕਸੂਰ ਲੋਕਾਂ ਦੀ ਯਾਦ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਸੰਗਤਾਂ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਪੰਜਾਬ ”ਚ ਚੱਲੀਆਂ ਗੋਲ਼ੀਆਂ, ਤਾੜ-ਤਾੜ ਦੀ ਆਵਾਜ਼ ਸੁਣ ਦਹਿਲੇ ਲੋਕ

Read Next

ਮਾਂ ਨੂੰ ਆਖਰੀ ਸੈਲਫੀ ਭੇਜ ਗੱਡੀ ਸਣੇ ਭਾਖੜਾ ਨਹਿਰ ‘ਚ ਜਾ ਡੁੱਬਾ ਇਕਲੌਤਾ ਪੁੱਤ, ਲਾਸ਼ ਦੇਖ ਨਿਕਲੀਆਂ ਧਾਹਾਂ