Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਮਾਂ ਨੂੰ ਆਖਰੀ ਸੈਲਫੀ ਭੇਜ ਗੱਡੀ ਸਣੇ ਭਾਖੜਾ ਨਹਿਰ ‘ਚ ਜਾ ਡੁੱਬਾ ਇਕਲੌਤਾ ਪੁੱਤ, ਲਾਸ਼ ਦੇਖ ਨਿਕਲੀਆਂ ਧਾਹਾਂ

ਪਟਿਆਲਾ  : ਪਟਿਆਲਾ ਜ਼ਿਲ੍ਹਾ ਦੇ ਬਲਬੇੜਾ ਦੇ ਰਹਿਣ ਵਾਲਾ ਅਮਿਤ ਗੋਇਲ ਨਾਮ ਦਾ ਨੌਜਵਾਨ ਜਿਹੜਾ ਸਰੀਰਿਕ ਪੱਖੋਂ ਅਪਾਹਜ ਸਹੀ ਤੁਰ ਫਿਰ ਨਹੀਂ ਸਕਦਾ ਸੀ ਅਤੇ ਗੱਡੀ ਵਿਚ ਹੀ ਦੂਰ ਦਾ ਸਫ਼ਰ ਤੈਅ ਕਰਦਾ ਸੀ। ਉਕਤ ਨੌਜਵਾਨ ਕੱਲ੍ਹ ਸਵੇਰੇ 11 ਦੇ ਕਰੀਬ ਆਪਣੇ ਘਰੋਂ ਗੱਡੀ ਵਿਚ ਬੈਠ ਕੇ ਪਟਿਆਲਾ ਵੱਲ ਨੂੰ ਆਇਆ ਤੇ ਰਸਤੇ ਦੇ ਵਿਚ ਭਾਖੜਾ ਨਹਿਰ ਤੋਂ ਆਪਣੀ ਇਕ ਸੈਲਫੀ ਲੈ ਕੇ ਆਪਣੀ ਮਾਂ ਨੂੰ ਭੇਜ ਦਿੱਤੀ ਅਤੇ ਉਸ ਤੋਂ ਬਾਅਦ ਗੱਡੀ ਸਣੇ ਭਾਖੜਾ ਵਿਚ ਛਾਲ ਮਾਰ ਦਿੱਤੀ। ਜਿਸ ਦੀ ਲਾਸ਼ ਨੂੰ ਅੱਜ ਗੋਤਾਖੋਰਾਂ ਦੀ ਟੀਮ ਨੇ ਭਾਖੜਾ ਨਹਿਰ ਵਿਚੋਂ ਬਰਾਮਦ ਕਰ ਲਿਆ ਹੈ। ਮ੍ਰਿਤਕ ਨੌਜਵਾਨ ਅਮਿਤ ਗੋਇਲ ਆਪਣੀ ਮਾਂ ਦਾ ਇਕਲੌਤਾ ਪੁੱਤ ਸੀ ਅਤੇ ਉਸਦੇ ਪਿਤਾ ਦੀ ਕੁਝ ਸਮੇਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਪੁੱਤ ਦੀ ਲਾਸ਼ ਵੇਖ ਕੇ ਮਾਂ ਦੀਆਂ ਧਾਹਾਂ ਨਿਕਲ ਗਈਆਂ।

ਮ੍ਰਿਤਕ ਨੌਜਵਾਨ ਦੀ ਮਾਂ ਨੇ ਦੱਸਿਆ ਕਿ ਅਮਿਤ ਘਰੋਂ ਕੁਝ ਵੀ ਨਹੀਂ ਕਹਿ ਕੇ ਗਿਆ ਸੀ। ਉਹ ਅਕਸਰ ਰੋਟੀ ਖਾ ਕੇ ਘਰ ਤੋਂ ਕੰਮ ‘ਤੇ ਚਲਾ ਜਾਂਦਾ ਸੀ ਅਤੇ ਰਾਤ ਨੂੰ ਘਰ ਆ ਕੇ ਰੋਟੀ ਖਾਂਦਾ ਸੀ ਅਤੇ ਸੌਂ ਜਾਂਦਾ ਸੀ। ਅਜਿਹੀ ਕੋਈ ਗੱਲ ਨਹੀਂ ਸੀ ਕਿ ਉਹ ਆਤਮਹੱਤਿਆ ਕਰੇ। ਮੈਨੂੰ ਕੁਝ ਵੀ ਨਹੀਂ ਪਤਾ ਹੈ ਕਿ ਉਸਨੇ ਇਹ ਕਦਮ ਕਿਉਂ ਚੁੱਕਿਆ ਪਰ ਜਦੋਂ ਉਸਨੇ ਮੈਨੂੰ ਆਖਰੀ ਵਾਰ ਇਕ ਰਸਤੇ ਵਿਚ ਖੜ੍ਹੇ ਹੋ ਕੇ ਤਸਵੀਰ ਭੇਜੀ ਸੀ ਤਾਂ ਮੈਂ ਉਸ ਤਸਵੀਰ ਨੂੰ ਇਨਾ ਮਾਇਨੇ ਨਹੀਂ ਰੱਖਿਆ ਸੀ, ਉਹ ਅਕਸਰ ਮੈਨੂੰ ਤਸਵੀਰਾਂ ਭੇਜਦਾ ਹੁੰਦਾ ਸੀ ਪਰ ਜਦੋਂ ਅਸੀਂ ਉਸ ਨੂੰ ਲੱਭਣਾ ਚਾਹਿਆ ਤਾਂ ਉਹ ਨਹੀਂ ਲੱਭਿਆ ਅਤੇ ਫਿਰ ਸਾਨੂੰ ਅੱਜ ਕਿਸੇ ਵੱਲੋਂ ਤਸਵੀਰ ਭੇਜੀ ਗਈ ਕਿ ਤੁਹਾਡੇ ਪੁੱਤ ਦੀ ਲਾਸ਼ ਭਾਖੜਾ ‘ਚੋਂ ਮਿਲੀ ਹੈ।

Vinkmag ad
Share Our Daily Posts

News Desk

Read Previous

ਸੰਨ ’47 ਦੀ ਵੰਡ ਵੇਲੇ ਮਾਰੇ ਗਏ 10 ਲੱਖ ਬੇਕਸੂਰ ਲੋਕਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

Read Next

ਰੱਖੜੀ ਬੰਨ੍ਹਵਾਉਣ ਆ ਰਹੇ ਵੀਰੇ ਦੀ ਉਡੀਕ ਕਰਦੀਆਂ ਰਹਿ ਗਈਆਂ ਭੈਣਾਂ, ਮੌਤ ਦੀ ਖ਼ਬਰ ਨੇ ਚੀਰ ਦਿੱਤਾ ਕਾਲਜਾ