Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਖੰਨਾ ਬੇਅਦਬੀ ਮਾਮਲੇ ”ਚ ਨਵਾਂ ਮੋੜ! ਅੱਜ ਹੋਣਗੇ ਵੱਡੇ ਖ਼ੁਲਾਸੇ

ਖੰਨਾ : ਖੰਨਾ ਦੇ ਸ਼ਿਵਪੁਰੀ ਮੰਦਰ ਵਿਚ 15 ਅਗਸਤ ਨੂੰ ਤੜਕਸਾਰ ਹੋਈ ਚੋਰੀ ਅਤੇ ਸ਼ਿਵਲਿੰਗ ਖੰਡਿਤ ਕਰ ਕੇ ਬੇਅਦਬੀ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸੂਤਰਾਂ ਮੁਤਾਬਕ ਪੁਲਸ ਨੇ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

ਸੂਤਰਾਂ ਦੀ ਮੰਨੀਏ ਤਾਂ ਇਸ ਕੇਸ ਵਿਚ ਪੁਲਸ ਨੇ ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਚਾਰ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਅਲੀਗੜ੍ਹ ਅਤੇ ਮੇਰਠ ਨਾਲ ਸਬੰਧਤ ਹਨ। ਇਨ੍ਹਾਂ ਦਾ ਇਕ ਸਾਥੀ ਦਿੱਲੀ ਜੇਲ੍ਹ ਵਿਚ ਵੀ ਦੱਸਿਆ ਜਾ ਰਿਹਾ ਹੈ। ਇਸ ਪੂਰੇ ਆਪ੍ਰੇਸ਼ਨ ਵਿਚ ਖੰਨਾ, ਬਟਾਲਾ, ਨੰਗਲ ਅਤੇ ਚੰਡੀਗੜ੍ਹ ਪੁਲਸ ਦਾ ਵੀ ਅਹਿਮ ਸਹਿਯੋਗ ਦੱਸਿਆ ਜਾ ਰਿਹਾ ਹੈ।

ਹਾਲਾਂਕਿ, ਇਸ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਅਜੇ ਤਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਇਸ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਜਾਂ ਲੁਧਿਆਣਾ ਰੇਂਜ ਦੀ ਡੀ.ਆਈ.ਜੀ. ਧਨਪ੍ਰੀਤ ਕੌਰ ਅੱਜ ਪ੍ਰੈੱਸ ਕਾਨਫ਼ਰੰਸ ਕਰ ਸਕਦੇ ਹਨ। ਇਸ ਮਾਮਲੇ ਵਿਚ ਅੱਜ ਵੱਡੇ ਖ਼ੁਲਾਸੇ ਹੋ ਸਕਦੇ ਹਨ।

Vinkmag ad
Share Our Daily Posts

News Desk

Read Previous

ਕੈਨੇਡਾ ”ਚ ਵਰਕ ਪਰਮਿਟ ਵਾਲਿਆਂ ਦਾ ਦਾਖਲਾ ਬੰਦ !

Read Next

ਪੰਜਾਬ ‘ਚ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ