Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਪੰਜਾਬ ‘ਚ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਮੱਲ੍ਹੀਆਂ ਕਲਾਂ – ਪੁਲਸ ਚੌਕੀ ਅਧੀਨ ਪੈਂਦੇ ਪਿੰਡ ਉੱਗੀ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨਾਂ ਦੀ ਲੜਾਈ ਵਿਚਕਾਰ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਕੇ ’ਤੇ ਮੌਤ ਹੋਣ ਦਾ ਸਮਾਚਾਰ ਹੈ। ਇਸ ਬਾਰੇ ਡੀ. ਐੱਸ. ਪੀ. ਨਕੋਦਰ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਉੱਗੀ ਵਿਖੇ ਨੌਜਵਾਨਾਂ ਦੀ ਪੁਰਾਣੀ ਰੰਜਿਸ਼ ਨੂੰ ਲੈ ਕੇ ਤਕਰਾਰ ਹੋ ਗਈ ਸੀ, ਜਿਸ ’ਚ ਕੁਲਵਿੰਦਰ ਸਿੰਘ ਉਰਫ ਕਿੰਦੀ ਪੁੱਤਰ ਚਰਨ ਦਾਸ ਵਾਸੀ ਪਿੰਡ ਕਾਲਾ ਸੰਘਿਆਂ ਦੀ ਗੋਲੀ ਲੱਗਣ ਕਾਰਨ ਮੌਕੇ ’ਤੇ ਮੌਤ ਹੋ ਗਈ।

ਪੁਲਸ ਕਤਲ ਮਾਮਲੇ ਦੀ ਜਾਂਚ ਵਾਸਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ ਤੇ ਦੋਸ਼ੀਆ ਦੀ ਭਾਲ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਪੁਲਸ ਨੇ ਕੁਲਵਿੰਦਰ ਸਿੰਘ ਕਿੰਦੀ ਦੀ ਮ੍ਰਿਤਕ ਦੇਹ ਨੂੰ ਅਪਣੇ ਕਬਜ਼ੇ ’ਚ ਲੈ ਲਿਆ ਹੈ। ਮ੍ਰਿਤਕ ਕੁਲਵਿੰਦਰ ਸਿੰਘ ਉਰਫ ਕਿੰਦੀ ਦੇ ਪਿਤਾ ਚਰਨ ਦਾਸ ਦੇ ਬਿਆਨਾਂ ’ਤੇ 4 ਨੌਜਵਾਨਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿੰਨਾ ਚਿਰ ਕਾਤਲਾਂ ਨੂੰ ਕਾਬੂ ਨਹੀਂ ਕੀਤਾ ਜਾਂਦਾ ਓਨਾ ਚਿਰ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਐੱਸ. ਪੀ. ਡੀ. ਲਖਵੀਰ ਸਿੰਘ, ਐੱਸ. ਐੱਚ. ਓ. ਬਲਜਿੰਦਰ ਸਿੰਘ ਨਕੋਦਰ, ਚੌਕੀ ਇੰਚਾਰਜ ਉੱਗੀ ਬਲਵੀਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਖੰਨਾ ਬੇਅਦਬੀ ਮਾਮਲੇ ”ਚ ਨਵਾਂ ਮੋੜ! ਅੱਜ ਹੋਣਗੇ ਵੱਡੇ ਖ਼ੁਲਾਸੇ

Read Next

ਕੰਗਨਾ ਦੀ ਵਿਵਾਦਤ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ