Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ, ਵਿਧਾਨ ਸਭਾ ”ਚ ਬਿੱਲ ਪਾਸ

ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਕੁੜੀਆਂ ਦੀ ਵਿਆਹ ਦੀ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਸੰਬੰਧੀ ਬਿੱਲ ਮੰਗਲਵਾਰ ਨੂੰ ਪਾਸ ਕਰ ਦਿੱਤਾ। ਰਾਜ ਵਿਧਾਨ ਸਭਾ ਨੇ ਔਰਤਾਂ ਦੇ ਵਿਆਹ ਯੋਗ ਉਮਰ ਵਧਾਉਣ ਸੰਬੰਧੀ ਬਾਲ ਵਿਆਹ ਮਨਾਹੀ (ਹਿਮਾਚਲ ਪ੍ਰਦੇਸ਼ ਸੋਧ ਬਿੱਲ 2024) ਨੂੰ ਆਵਾਜ਼ ਵੋਟ ਨਾਲ ਪਾਸ ਕਰ ਦਿੱਤਾ। ਬਿੱਲ ਪੇਸ਼ ਕਰਦੇ ਹੋਏ ਸਿਹਤ ਅਤੇ ਮਹਿਲਾ ਅਧਿਕਾਰਤਾ ਮੰਤਰੀ ਧਨੀ ਰਾਮ ਸ਼ਾਂਡਿਲ ਨੇ ਕਿਹਾ ਕਿ ਬਾਲ ਵਿਆਹ ਐਕਟ 2006 ਦਾ ਪ੍ਰਬੰਧ ਬਾਲ ਵਿਆਹ ‘ਤੇ ਰੋਕ ਲਗਾਉਣ ਲਈ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਲਿੰਗ ਸਮਾਨਤਾ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਕੁੜੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ ਵਧਾਉਣਾ ਜ਼ਰੂਰ ਹੋ ਗਿਆ ਹੈ। ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ, ਘੱਟ ਉਮਰ ‘ਚ ਗਰਭਧਾਰਨ ਨਾਲ ਕੁੜੀਆਂ ਦੀ ਸਿਹਤ ‘ਤੇ ਵੀ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਰਾਜ ‘ਚ ਬਾਲ ਵਿਆਹ ਐਕਟ 2006 ਅਤੇ ਇਸ ਨਾਲ ਸੰਬੰਧਤ ਐਕਟਾਂ ‘ਚ ਸੋਧ ਕਰ ਕੇ ਕੁੜੀਆਂ ਦੇ ਵਿਆਹ ਦੀ ਉਮਰ ਵਧਾ ਕੇ 21 ਸਾਲ ਦਾ ਪ੍ਰਸਤਾਵ ਹੈ।

Vinkmag ad
Share Our Daily Posts

News Desk

Read Previous

ਪੰਜਾਬੀ ਨੌਜਵਾਨ ਦੀ ਕੈਨੇਡਾ ”ਚ ਮੌਤ! ਰੋਜ਼ੀ-ਰੋਟੀ ਕਮਾਉਣ ਜਾਂਦੇ ਨਾਲ ਵਾਪਰ ਗਿਆ ਭਾਣਾ

Read Next

ਮੁੱਕਦਾ ਜਾ ਰਿਹੈ ਰਿਸ਼ਤਿਆਂ ਦਾ ਮੋਹ ! ਮਕਾਨ ਪਿੱਛੇ ਛੋਟੇ ਭਰਾ ਨੇ ਹੀ ਵੱਡੇ ਭਰਾ ਦਾ ਕਰ”ਤਾ ਕਤਲ

Leave a Reply

Your email address will not be published.