Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਤਾਂਤਰਿਕ ਨੇ 9 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, 51 ਰੁਪਏ ਦੇ ਕੇ ਕਿਹਾ- ”ਜਾਓ ਪਾਪਾ ਠੀਕ ਹੋ ਜਾਣਗੇ”

ਨੈਸ਼ਨਲ ਡੈਸਕ – ਦਿੱਲੀ ਦੇ ਕਾਂਝਵਾਲਾ ਇਲਾਕੇ ‘ਚ 51 ਸਾਲਾ ਵਿਅਕਤੀ ਨੇ 9 ਸਾਲ ਦੀ ਬੱਚੀ ਨੂੰ ਜਾਦੂ ਟੂਣੇ ਦੇ ਬਹਾਨੇ ਬੁਲਾ ਕੇ ਉਸ ਨਾਲ ਬਲਾਤਕਾਰ ਕੀਤਾ। ਲੜਕੀ ਦੀ ਸਿਹਤ ਵਿਗੜਨ ਤੋਂ ਬਾਅਦ ਪੀੜਤ ਪਰਿਵਾਰ ਨੇ ਇਸ ਘਟਨਾ ਦੀ ਸ਼ਿਕਾਇਤ ਥਾਣੇ ‘ਚ ਕੀਤੀ। ਪੁਲਸ ਨੇ ਲੜਕੀ ਨੂੰ ਹਸਪਤਾਲ ਦਾਖਲ ਕਰਵਾ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਇਸ ਮਾਮਲੇ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਕਬਰਸਤਾਨ ਵਿੱਚ ਰਹਿੰਦਾ ਹੈ।

ਜਾਣਕਾਰੀ ਮੁਤਾਬਕ ਲੜਕੀ ਕਾਂਝਵਾਲਾ ਇਲਾਕੇ ‘ਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ। ਉਸਦੇ ਪਰਿਵਾਰ ਵਿੱਚ ਪਿਤਾ, ਵੱਡੀ ਭੈਣ, ਇੱਕ ਛੋਟੀ ਭੈਣ ਅਤੇ ਭਰਾ ਸ਼ਾਮਲ ਹਨ। ਉਸ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਪਿਤਾ ਨੂੰ ਵੀ ਗੰਭੀਰ ਬੀਮਾਰੀ ਹੈ। ਉਹ ਇਲਾਕੇ ਵਿੱਚ ਫਲ ਦੀ ਰੇਹੜੀ ਲਗਾਉਂਦਾ ਹੈ। ਮੁਲਜ਼ਮ ਇਲਾਕੇ ਦੇ ਕਬਰਸਤਾਨ ਵਿੱਚ ਰਹਿੰਦਾ ਹੈ ਅਤੇ ਪਰਿਵਾਰ ਦਾ ਜਾਣਕਾਰ ਹੈ।

ਲੜਕੀ ਨੇ ਪੁਲਸ ਨੂੰ ਦੱਸਿਆ ਕਿ ਦੋਸ਼ੀ ਸੋਮਵਾਰ ਨੂੰ ਉਸ ਦੇ ਘਰ ਆਇਆ ਸੀ। ਉਸ ਨੇ ਪਿਤਾ ਨੂੰ ਕਿਹਾ ਕਿ ਲੜਕੀ ਨੂੰ ਰਾਸ਼ਨ ਲੈਣ ਲਈ ਭੇਜ ਦਿਓ। ਉਸ ਦਾ ਝਾੜ ਫੂਕ ਵੀ ਕਰਨਾ ਹੈ। ਪਿਤਾ ਨੇ ਬੱਚੀ ਦੀ ਥਾਂ ਆਪਣੇ ਆਪਣੇ ਬੇਟੇ ਨੂੰ ਤਾਂਤਰਿਕ ਕੋਲ ਭੇਜ ਦਿੱਤਾ। ਬੱਚਾ ਰਾਸ਼ਨ ਲੈ ਕੇ ਆਇਆ ਸੀ। ਪਰ ਮੁਲਜ਼ਮ ਨੇ ਲੜਕੀ ਨੂੰ ਜਾਦਬ ਟੂਣਾ ਕਰਨ ਦੇ ਬਹਾਨੇ ਬੁਲਾਇਆ। ਉਸ ਨੇ ਦੱਸਿਆ ਕਿ ਅਜਿਹਾ ਕਰਨ ਨਾਲ ਉਸ ਦੇ ਪਿਤਾ ਦੀ ਸਿਹਤ ਠੀਕ ਹੋ ਜਾਵੇਗੀ।

ਦੋਸ਼ ਹੈ ਕਿ ਉਥੇ ਪਹੁੰਚ ਕੇ ਦੋਸ਼ੀ ਨੇ ਬੱਚੀ ਨਾਲ ਬਲਾਤਕਾਰ ਕੀਤਾ। ਜਦੋਂ ਉਹ ਘਰ ਪਹੁੰਚੀ ਤਾਂ ਉਸ ਦੀ ਸਿਹਤ ਵਿਗੜ ਗਈ। ਵੱਡੀ ਭੈਣ ਨੇ ਪੁੱਛਿਆ ਤਾਂ ਲੜਕੀ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਉਸ ਨੂੰ ਕਿਸੇ ਨੂੰ ਕੁਝ ਨਾ ਦੱਸਣ ਲਈ ਕਿਹਾ ਸੀ। ਉਸਨੇ ਲੜਕੀ ਨੂੰ 51 ਰੁਪਏ ਦਿੱਤੇ ਅਤੇ ਕਿਹਾ ਕਿ ਜੇਕਰ ਉਸਨੇ ਕਿਸੇ ਨੂੰ ਦੱਸਿਆ ਤਾਂ ਉਸਦੇ ਪਿਤਾ ਦੀ ਮੌਤ ਹੋ ਜਾਵੇਗੀ।

ਘਟਨਾ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕ ਆ ਗਏ। ਲੋਕਾਂ ਨੇ ਪੀੜਤ ਪਰਿਵਾਰ ਨੂੰ ਬਦਨਾਮੀ ਦੇ ਡਰੋਂ ਸ਼ਿਕਾਇਤ ਨਾ ਕਰਨ ਲਈ ਕਿਹਾ। ਪਰ ਮੰਗਲਵਾਰ ਸਵੇਰੇ ਜਦੋਂ ਬੱਚੀ ਦੀ ਸਿਹਤ ਵਿਗੜ ਗਈ ਤਾਂ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦਾ ਇਲਾਜ ਕਰਵਾਉਣ ਤੋਂ ਬਾਅਦ ਉਸ ਦੇ ਬਿਆਨ ‘ਤੇ ਬਲਾਤਕਾਰ ਅਤੇ ਪੋਕਸੋ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਇਸ ਮਾਮਲੇ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਮੁੱਕਦਾ ਜਾ ਰਿਹੈ ਰਿਸ਼ਤਿਆਂ ਦਾ ਮੋਹ ! ਮਕਾਨ ਪਿੱਛੇ ਛੋਟੇ ਭਰਾ ਨੇ ਹੀ ਵੱਡੇ ਭਰਾ ਦਾ ਕਰ”ਤਾ ਕਤਲ

Read Next

ਕੜਾਹੇ ”ਚ ਡਿੱਗਣ ਕਾਰਨ ਹੋਈ ਸੇਵਾਦਾਰ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਵੱਡਾ ਫ਼ੈਸਲਾ, ਹੁਣ ਨਹੀਂ ਹੋਣਗੇ ਹਾਦਸੇ

Leave a Reply

Your email address will not be published.