Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਵੱਡੀ ਖ਼ਬਰ: ਜਲੰਧਰ ‘ਚ ਪੁਲਸ ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਗੋਲੀਆਂ

ਜਲੰਧਰ – ਜਲੰਧਰ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲਾਜਪਤ ਨੰਗਰ ‘ਚ ਬੁੱਧਵਾਰ ਨੂੰ ਨਸ਼ਾ ਤਸਕਰਾਂ ਅਤੇ ਪੁਲਸ ਵਿਚਾਲੇ ਗੋਲੀਆਂ ਚੱਲ ਗਈਆਂ। ਇਸ ਦੌਰਾਨ ਇਕ ਤਸਕਰ ਨੂੰ ਗੋਲੀ ਲੱਗੀ ਹੈ, ਜੋ ਕਿ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਅਪਰਾਧੀਆਂ ਖ਼ਿਲਾਫ ਮੁਹਿੰਮ ਛੇੜੀ ਹੋਈ ਹੈ। ਆਏ ਦਿਨ ਪੁਲਸ ਕਿਸੇ ਨਾ ਕਿਸੇ ਵੱਡੇ ਅਪਰਾਧੀ ਨੂੰ ਗ੍ਰਿਫਤਾਰ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਸ ਵਲੋਂ ਚਲਾਈ ਗਈ ਮੁਹਿੰਮ ਦੌਰਾਨ ਅੱਜ ਕੁੱਝ ਤਸਕਰਾਂ ਵਲੋਂ ਨਸ਼ਾ ਸਪਲਾਈ ਕੀਤੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਟੀਮ ਵਲੋਂ ਤੁਰੰਤ ਕਾਰਵਾਈ ਕੀਤੀ ਗਈ। ਇਸ ਦੌਰਾਨ ਨਸ਼ਾ ਤਸਕਰਾਂ ਦਾ ਪਿੱਛਾ ਕਰਨ ਗਈ ਪੁਲਸ ‘ਤੇ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਜਵਾਬੀ ਕਾਰਵਾਈ ‘ਚ ਇਕ ਤਸਕਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਪੁਲਸ ਨੇ ਸਮੱਗਲਰਾਂ ਕੋਲੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਫਿਲਹਾਲ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਦਾ ਖਤਰਾ, ਨਵੀਂ ਨੀਤੀ ਖ਼ਿਲਾਫ਼ ਸੜਕਾਂ ‘ਤੇ ਉਤਰੇ

Read Next

ਪੰਜਾਬ ”ਚ ਵੱਡੀ ਵਾਰਦਾਤ! ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ