Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਬੁਰੀ ਤਰ੍ਹਾਂ ਝੁਲਸੀ ਔਰਤ

ਲੁਧਿਆਣਾ : ਸਥਾਨਕ CMC ਹਸਪਤਾਲ ਨੇੜੇ ਸੰਘਣੀ ਅਬਾਦੀ ਵਾਲੇ ਰਿਹਾਇਸ਼ੀ ਇਲਾਕੇ ਹਰਗੋਵਿੰਦ ਨਗਰ ਵਿਚ ਦੇਰ ਰਾਤ ਗੈਸ ਸਿਲੰਡਰ ਵਿਚ ਹੋਏ ਜ਼ੋਰਦਾਰ ਧਮਾਕੇ ਨਾਲ ਲੋਕ ਸਹਿਮ ਗਏ। ਇਸ ਦੌਰਾਨ 55 ਸਾਲਾ ਔਰਤ ਅੱਗ ਦੀ ਲਪੇਟ ਵਿਚ ਆ ਕੇ ਬੁਰੀ ਤਰ੍ਹਾਂ ਨਾਲ ਝੁਲਸ ਗਈ, ਜਿਸ ਨੂੰ ਤੁਰੰਤ ਹਸਪਾਤਲ ਪਹੁੰਚਾਇਆ ਗਿਆ।

ਜਾਣਕਾਰੀ ਮੁਤਾਬਕ ਔਰਤ ਬੀਤੀ ਦੇਰ ਰਾਤ ਨੂੰ ਚਾਹ ਬਣਾ ਰਹੀ ਸੀ। ਇਸ ਦੌਰਾਨ ਗੈਸ ਸਿਲੰਡਰ ਵਿਚ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਕਾਰਨ ਔਰਤ ਬੁਰੀ ਤਰ੍ਹਾਂ ਝੁਲਸ ਗਈ। ਪਰਿਵਾਰਕ ਮੈਂਬਰਾਂ ਨੇ ਔਰਤ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਚ ਪਹੁੰਚਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪੀ.ਜੀ.ਆਈ. ਚੰਡੀਗੜ੍ਹ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਿਆਨਕ ਅੱਗ ਨਾਲ ਔਰਤ 60 ਫ਼ੀਸਦੀ ਤਕ ਝੁਲਸ ਚੁੱਕੀ ਹੈ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਪੰਜਾਬ ”ਚ ਵੱਡੀ ਵਾਰਦਾਤ! ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ

Read Next

ਦੁਨੀਆ ਭਰ ”ਚ ਰਿਲੀਜ਼ ਹੋਈ ਫਿਲਮ ”ਬੀਬੀ ਰਜਨੀ”

Leave a Reply

Your email address will not be published.