Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ਹੋਇਆ ਰਿਲੀਜ਼

ਚੰਡੀਗੜ੍ਹ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਹੈ। ਦਰਅਸਲ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦਾ ਸਾਥ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਨੇ ਦਿੱਤਾ ਹੈ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਗੀਤ ਦੀ ਪਹਿਲੀ ਝਲਕ ਸਾਂਝੀ ਕੀਤੀ ਗਈ ਹੈ। ਦਰਅਸਲ, ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ, ਜਿਸ ‘ਚ ਤਿੰਨੇ ਗਾਇਕ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਇਹ ਗੀਤ 30 ਅਗਸਤ ਨੂੰ ਦੁਨੀਆ ਭਰ ‘ਚ ਰਿਲੀਜ਼ ਹੋ ਰਿਹਾ ਹੈ।

ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 30 ਅਗਸਤ ਦੀ ਬੇਸਬਰੀ ਨਾਲ ਉਡੀਕ ਰਹੇਗੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਦੁਨੀਆ ਭਰ ”ਚ ਰਿਲੀਜ਼ ਹੋਈ ਫਿਲਮ ”ਬੀਬੀ ਰਜਨੀ”

Read Next

ਨੌਜਵਾਨ ”ਤੇ ਸ਼ਰੇਆਮ ਤੇਜ਼ਧਾਰ ਹਥਿਆਰ ਨਾਲ ਹਮਲਾ, ਵੱਢ ਦਿੱਤਾ ਹੱਥ

Leave a Reply

Your email address will not be published.