Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਗੋਆ ”ਚ ਮਜ਼ੇ ਲੈਣ ਗਏ ਸੀ ਪੰਜਾਬੀ ਮੁੰਡੇ! ਦੇਹ ਵਪਾਰ ਵਾਲੀਆਂ ਕੁੜੀਆਂ ਨੇ ਕਰ ”ਤਾ ਕਾਂਡ

ਪਣਜੀ – ਪੰਜਾਬ ਤੋਂ ਗੋਆ ਘੁੰਮਣ ਗਏ ਦੋਸਤ ਉੱਥੇ ਜਾ ਕੇ ਮੁਸੀਬਤ ਵਿਚ ਫੱਸ ਗਈ। ਉਨ੍ਹਾਂ ਨੂੰ 2 ਔਰਤਾਂ ਦੇਹ ਵਪਾਰ ਦਾ ਧੰਦਾ ਕਰਨ ਵਾਲੀਆਂ ਬਣ ਕੇ ਮਿਲੀਆਂ ਤੇ ਫ਼ਿਰ ਉਨ੍ਹਾਂ ਨੂੰ ਜਬਰ-ਜ਼ਿਨਾਹ ਦੇ ਕੇਸ ਵਿਚ ਫਸਾਉਣ ਦੀ ਧਮਕੀ ਦੇਣ ਲੱਗ ਪਈਆਂ। ਦੋਹਾਂ ਨੇ ਆਪਣੇ 1 ਸਾਥੀ ਨਾਲ ਰਲ਼ ਕੇ ਪੰਜਾਬੀ ਮੁੰਡਿਆਂ ਤੋਂ 20 ਹਜ਼ਾਰ ਰੁਪਏ ਵੀ ਲੈ ਲਏ। ਪੁਲਸ ਵੱਲੋਂ ਦੋਹਾਂ ਔਰਤਾਂ ਅਤੇ ਉਨ੍ਹਾਂ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਗੋਆ ਦੇ ਪੋਰਵੋਰਿਮ ’ਚ ਪੰਜਾਬ ਦੇ ਇਕ ਸੈਲਾਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 2 ਔਰਤਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਐਤਵਾਰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਮੁਲਜ਼ਮਾਂ ਦੀ ਪਛਾਣ ਮੁੰਬਈ ਵਾਸੀ ਬਬੀਤਾ ਰਮੇਸ਼ ਉਪਾਧਿਆਏ, ਪੱਛਮੀ ਬੰਗਾਲ ਵਾਸੀ ਸੁਤਪਾ ਬੈਨਰਜੀ ਤੇ ਸਥਾਨਕ ਵਾਸੀ ਦੀਪਕ ਸਲਗਾਂਵਕਰ ਵਜੋਂ ਕੀਤੀ ਹੈ। ਤਿੰਨਾਂ ਨੂੰ ਸਾਗਰ ਅੰਸਾਰੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਜਿਸ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਤੇ ਉਸ ਦੇ ਦੋਸਤ ਨੂੰ 30 ਅਗਸਤ ਨੂੰ ਮੁਲਜ਼ਮਾਂ ਦੇ ਬੈਂਕ ਖਾਤਿਆਂ ’ਚ 20,000 ਰੁਪਏ ਟ੍ਰਾਂਸਫਰ ਕਰਨ ਲਈ ਮਜਬੂਰ ਕੀਤਾ ਗਿਆ ਸੀ।

ਅਧਿਕਾਰੀ ਨੇ ਕਿਹਾ ਕਿ ਅਸੀਂ ਕੈਲੰਗੁਟ ’ਚ ਸਲਗਾਂਵਕਰ ਵੱਲੋਂ ਵਰਤੀ ਗਈ ਕਾਰ ਦਾ ਪਿੱਛਾ ਕੀਤਾ ਤੇ ਬਾਅਦ ’ਚ ਅੰਜੁਨਾ ਤੋਂ 2 ਔਰਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ। ਦੋਵੇਂ ਔਰਤਾਂ ਅੰਸਾਰੀ ਨੂੰ ਦੇਹ ਵਪਾਰ ਦੇ ਧੰਦੇ ਦੇ ਮੈਂਬਰ ਵਜੋਂ ਮਿਲੀਆਂ ਤੇ ਫਿਰ ਜਬਰ-ਜ਼ਿਨਾਹ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਕੋਲੋਂ ਪੈਸੇ ਵਸੂਲੇ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਇਨ੍ਹਾਂ ”ਚੋਰਨੀਆਂ” ਤੋਂ ਜ਼ਰਾ ਬਚ ਕੇ ! ਪਲਾਂ ”ਚ ਅੰਦਰ ਵੜ ਕੇ ਘਰ ਕਰ”ਤਾ ਖ਼ਾਲੀ, CCTV ”ਚ ਹੋਈਆਂ ਕੈਦ

Read Next

ਸਖ਼ਤ ਹੋਇਆ ਪ੍ਰਸ਼ਾਸਨ ; ਪਲਾਟ ‘ਚ ਮਿਲੀ ਗੰਦਗੀ ਜਾਂ ਕੁੱਤੇ ਨੇ ਸੜਕ ‘ਤੇ ਕੀਤੀ ‘ਪੌਟੀ’ ਤਾਂ ਮਾਲਕ ਨੂੰ ਹੋਵੇਗਾ ਜੁਰਮਾਨਾ

Leave a Reply

Your email address will not be published.