Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸਖ਼ਤ ਹੋਇਆ ਪ੍ਰਸ਼ਾਸਨ ; ਪਲਾਟ ‘ਚ ਮਿਲੀ ਗੰਦਗੀ ਜਾਂ ਕੁੱਤੇ ਨੇ ਸੜਕ ‘ਤੇ ਕੀਤੀ ‘ਪੌਟੀ’ ਤਾਂ ਮਾਲਕ ਨੂੰ ਹੋਵੇਗਾ ਜੁਰਮਾਨਾ

ਜਲੰਧਰ – ਐੱਨ.ਜੀ.ਟੀ. ਨੇ ਜਲੰਧਰ ਨਿਗਮ ’ਤੇ ਸਾਲਿਡ ਵੇਸਟ ਮੈਨੇਜਮੈਂਟ ਰੂਲਜ਼ 2016 ਨੂੰ ਲਾਗੂ ਕਰਨ ਦਾ ਜੋ ਦਬਾਅ ਬਣਾਇਆ ਹੋਇਆ ਹੈ, ਉਸ ਕਾਰਨ ਨਗਰ ਨਿਗਮ ਨੇ ਘਰਾਂ, ਦੁਕਾਨਾਂ ਅਤੇ ਹੋਰਨਾਂ ਸੰਸਥਾਵਾਂ ਤੋਂ ਕੂੜਾ ਚੁੱਕਣ ਅਤੇ ਗੰਦਗੀ ਫੈਲਾਉਣ ਬਾਬਤ ਜੁਰਮਾਨੇ ਆਦਿ ਕਰਨ ਦੇ ਨਵੇਂ ਰੇਟ ਤੈਅ ਕਰ ਦਿੱਤੇ ਹਨ ਅਤੇ ਇਨ੍ਹਾਂ ਬਾਇਲਾਜ਼ ਨੂੰ ਲੈ ਕੇ ਆਮ ਲੋਕਾਂ ਤੋਂ ਇਤਰਾਜ਼ ਮੰਗ ਲਏ ਗਏ ਹਨ।

ਫਿਲਹਾਲ ਇਨ੍ਹਾਂ ਬਾਇਲਾਜ਼ ਨੂੰ ਨਿਗਮ ਦੇ ਅਧਿਕਾਰੀਆਂ ਕੋਲ ਜਾ ਕੇ ਦੇਖਿਆ ਜਾ ਸਕੇਗਾ। ਇਤਰਾਜ਼ ਮੰਗਣ ਦੀ ਮਿਤੀ ਵੀ ਅਗਲੇ ਹਫਤੇ ਖ਼ਤਮ ਹੋਣ ਜਾ ਰਹੀ ਹੈ, ਜਿਸ ਤੋਂ ਬਾਅਦ ਨਵੇਂ ਰੇਟਾਂ ਨੂੰ ਪੰਜਾਬ ਸਰਕਾਰ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਨਿਗਮ ਪਹਿਲਾਂ ਵੀ ਇਹ ਰੇਟ ਅਤੇ ਜੁਰਮਾਨੇ ਤੈਅ ਕਰ ਚੁੱਕਾ ਹੈ ਪਰ ਇਨ੍ਹਾਂ ਨੂੰ ਕਦੀ ਲਾਗੂ ਹੀ ਨਹੀਂ ਕੀਤਾ ਗਿਆ।

ਸ਼ਹਿਰ ਵਿਚ ਗੰਦਗੀ ਫੈਲਾਉਣ ਬਾਬਤ ਜੁਰਮਾਨੇ ਕਾਫੀ ਸਖਤ ਰੱਖੇ ਗਏ ਹਨ। ਉਦਾਹਰਣ ਵਜੋਂ ਜੇਕਰ ਸ਼ਹਿਰ ਵਿਚ ਕਿਸੇ ਖਾਲੀ ਪਲਾਟ ਵਿਚ ਗੰਦਗੀ ਪਾਈ ਜਾਂਦੀ ਹੈ ਤਾਂ ਨਗਰ ਨਿਗਮ ਪਹਿਲੀ ਵਾਰ ਪਲਾਟ ਦੇ ਮਾਲਕ ਨੂੰ 25 ਹਜ਼ਾਰ ਰੁਪਏ ਦਾ ਜੁਰਮਾਨਾ ਲਾਵੇਗਾ ਅਤੇ ਉਸ ਤੋਂ ਬਾਅਦ ਜੁਰਮਾਨੇ ਦੀ ਰਕਮ 50 ਹਜ਼ਾਰ ਰੁਪਏ ਤੋਂ ਇਕ ਲੱਖ ਰੁਪਏ ਦੇ ਅੰਦਰ ਹੋਵੇਗੀ।

ਇਸ ਤੋਂ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਨਗਰ ਨਿਗਮ ਹੁਣ ਸ਼ਹਿਰ ’ਚ ਗੰਦਗੀ ਫੈਲਾਉਣ ਵਾਲਿਆਂ ’ਤੇ ਸਖ਼ਤੀ ਕਰਨ ਜਾ ਰਿਹਾ ਹੈ ਅਤੇ ਹੁਣ ਜਨਤਕ ਸਥਾਨ ’ਤੇ ਥੁੱਕਣ ’ਤੇ ਵੀ ਜੁਰਮਾਨਾ ਲੱਗੇਗਾ ਅਤੇ ਪਾਲਤੂ ਕੁੱਤੇ ਨੇ ਸੜਕ ’ਤੇ ਪੌਟੀ ਕੀਤੀ ਤਾਂ ਮਾਲਕ ਤੋਂ ਜੁਰਮਾਨਾ ਵਸੂਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਗੋਆ ”ਚ ਮਜ਼ੇ ਲੈਣ ਗਏ ਸੀ ਪੰਜਾਬੀ ਮੁੰਡੇ! ਦੇਹ ਵਪਾਰ ਵਾਲੀਆਂ ਕੁੜੀਆਂ ਨੇ ਕਰ ”ਤਾ ਕਾਂਡ

Read Next

ਕੈਨੇਡਾ ਦਾ ਵੀਜ਼ਾ ਲੈ ਕੇ ਰਿਕਾਰਡ ਗਿਣਤੀ ‘ਚ ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖਲ