Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਜਵਾਨ ਬੱਚਿਆਂ ਦੀ ਮਾਂ ਦਾ ਚੱਲ ਰਿਹਾ ਸੀ Affair, ਨਮੋਸ਼ੀ ਦੇ ਮਾਰੇ ਪੁੱਤ ਨੇ ਚੁੱਕਿਆ ਅਜਿਹਾ ਕਦਮ ਕਿ ਸਭ ਦੇ ਉੱਡ ਗਏ ਹੋਸ਼

ਧਾਰੀਵਾਲ  : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਤੋਂ ਇਕ ਬੇਹੱਦ ਸ਼ਰਮਨਾਕ ਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਾਂ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਇਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਮ੍ਰਿਤਕ ਗੁਰਦੀਪ ਸਿੰਘ ਪੁੱਤਰ ਸਵ. ਜੋਗਿੰਦਰ ਪਾਲ ਵਾਸੀ ਪਿੰਡ ਸੋਹਲ ਦੀ ਵਿਆਹੁਤਾ ਭੈਣ ਲਵਪ੍ਰੀਤ ਕੌਰ ਵਾਸੀ ਪਿੰਡ ਗੰਨਾ ਨੇ ਥਾਣਾ ਧਾਰੀਵਾਲ ਦੀ ਪੁਲਸ ਨੂੰ ਦੱਸਿਆ ਕਿ ਉਸ ਦੇ ਪਿਤਾ ਜੋਗਿੰਦਰ ਪਾਲ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਮਾਤਾ ਕੁਲਦੀਪ ਕੌਰ ਦੇ ਪਿੰਡ ਦੇ ਹੀ ਇਕ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ, ਜਿਸ ’ਤੇ ਉਸ ਨੇ ਅਤੇ ਉਸ ਦੇ ਭਰਾ ਗੁਰਦੀਪ ਸਿੰਘ ਨੇ ਆਪਣੀ ਮਾਂ ਨੂੰ ਬਹੁਤ ਸਮਝਾਇਆ, ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਈ, ਜਿਸ ਕਾਰਨ ਗੁਰਦੀਪ ਸਿੰਘ ਅਕਸਰ ਪ੍ਰੇਸ਼ਾਨ ਰਹਿੰਦਾ ਸੀ

ਇਸ ਦੌਰਾਨ ਬੀਤੇ ਦਿਨ ਗੁਰਦੀਪ ਸਿੰਘ ਨੇ ਦੁਖੀ ਹੋ ਕੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਲਵਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕੁਲਦੀਪ ਕੌਰ ਅਤੇ ਸਬੰਧਤ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਕੁਲਦੀਪ ਕੌਰ ਅਤੇ ਸਬੰਧਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ”ਚ ਗੁਰਦੁਆਰਾ ਸਾਹਿਬ ”ਚ ਲੱਗੀ ਭਿਆਨਕ ਅੱਗ, ਦੋ ਪਾਵਨ ਸਰੂਪ ਹੋਏ ਅਗਨ ਭੇਟ

Read Next

ਡੇਰਾ ਬਿਆਸ ਮੁਖੀ ਨਾਲ ਵਾਰਿਸ ਦੀ ਪਹਿਲੀ ਤਸਵੀਰ ਆਈ ਸਾਹਮਣੇ